ਬੀਬੀਸੀ ਇੰਡੀਅਨ ਸਪੋਰਟਸਵੂਮੈਨ ਆਫ ਦਿ ਈਅਰ ਐਵਾਰਡ-2025 ਦਾ ਸਿੱਧਾ ਪ੍ਰਸਾਰਣ ਦੇਖੋ

ਵੀਡੀਓ ਕੈਪਸ਼ਨ, ਬੀਬੀਸੀ ਇੰਡੀਅਨ ਸਪੋਰਟਸਵੂਮੈਨ ਆਫ ਦਿ ਈਅਰ ਐਵਾਰਡ-2025 ਦਾ ਲਾਈਵ ਪ੍ਰਸਾਰਣ ਵੇਖੋ
ਬੀਬੀਸੀ ਇੰਡੀਅਨ ਸਪੋਰਟਸਵੂਮੈਨ ਆਫ ਦਿ ਈਅਰ ਐਵਾਰਡ-2025 ਦਾ ਸਿੱਧਾ ਪ੍ਰਸਾਰਣ ਦੇਖੋ

ਬੀਬੀਸੀ ਇੰਡੀਅਨ ਸਪੋਰਟਸਵੂਮੈਨ ਆਫ ਦਿ ਈਅਰ ਦੇ ਛੇਵੇਂ ਐਡੀਸ਼ਨ ਲਈ ਮੰਚ ਤਿਆਰ ਹੋ ਚੁੱਕਿਆ ਹੈ।

ਇਸ ਐਵਾਰਡ ਲਈ ਨਾਮਜ਼ਦ ਖਿਡਾਰਨਾਂ ਦਾ ਐਲਾਨ 2 ਫ਼ਰਵਰੀ ਨੂੰ ਕਰ ਦਿੱਤਾ ਗਿਆ ਸੀ।

ਇਸ ਸਾਲ ਇਸਦੇ ਪੰਜ ਦਾਅਵੇਦਾਰ ਹਨ, ਕ੍ਰਿਕਟਰ ਹਰਮਨਪ੍ਰੀਤ ਕੌਰ, ਸਮ੍ਰਿਤੀ ਮੰਧਾਨਾ, ਸ਼ਤਰੰਜ ਖਿਡਾਰਨ ਦਿਵਿਆ ਦੇਸ਼ਮੁਖ, ਨਿਸ਼ਾਨੇਬਾਜ਼ ਸੁਰੂਚੀ ਸਿੰਘ ਅਤੇ ਐਥਲੀਟ ਜਯੋਤੀ ਯਾਰਾਜੀ।

ਇਹ ਐਵਾਰਡ ਸਾਲ 2025 ਵਿੱਚ ਭਾਰਤੀ ਖਿਡਾਰਨਾਂ ਦੇ ਯੋਗਦਾਨ ਨੂੰ ਸਨਮਾਨਿਤ ਕਰਦਾ ਹੈ ਤੇ ਖੇਡ ਦੇ ਵੱਖ-ਵੱਖ ਹਿੱਸਿਆਂ ਵਿੱਚ ਉਨ੍ਹਾਂ ਦੀਆਂ ਸਫ਼ਲਤਾਵਾਂ ਦਾ ਜਸ਼ਨ ਮਨਾਉਂਦਾ ਹੈ।

ਅੱਜ ਜਾਣੋ 2025 ਦਾ ਜੇਤੂ ਕੌਣ ਰਹੇਗਾ - ਹੋਰ ਅਪਡੇਟਸ ਲਈ ਸਾਡੇ ਨਾਲ ਜੁੜੇ ਰਹੋ

ਬੀਬੀਸੀ ਇੰਡੀਅਨ ਸਪੋਰਟਸਵੂਮੈਨ ਆਫ ਦਿ ਈਅਰ ਐਵਾਰਡ-2025

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)