ਚੜ੍ਹਦੇ ਅਤੇ ਲਹਿੰਦੇ ਪੰਜਾਬ 'ਚ ਹੜ੍ਹਾਂ ਦੀ ਮਾਰ ਦਾ ਕਿੰਨਾ ਅਸਰ? ਬੀਬੀਸੀ ਦੀ ਗਰਾਊਂਡ ਰਿਪੋਰਟ

ਵੀਡੀਓ ਕੈਪਸ਼ਨ, ਲਹਿੰਦੇ ਅਤੇ ਚੜ੍ਹਦੇ ਪੰਜਾਬ ਤੋਂ ਹੜ੍ਹਾਂ ਬਾਰੇ ਸਾਂਝੀ ਰਿਪੋਰਟ
ਚੜ੍ਹਦੇ ਅਤੇ ਲਹਿੰਦੇ ਪੰਜਾਬ 'ਚ ਹੜ੍ਹਾਂ ਦੀ ਮਾਰ ਦਾ ਕਿੰਨਾ ਅਸਰ? ਬੀਬੀਸੀ ਦੀ ਗਰਾਊਂਡ ਰਿਪੋਰਟ

ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਸੂਬਿਆਂ ਵਿੱਚ ਹੜ੍ਹ ਆਏ ਹੋਏ ਹਨ। ਦੋਵਾਂ ਦੇਸ਼ਾਂ ਵਿੱਚ ਰਾਵੀ ਦਰਿਆ ਨੇੜਲੇ ਜ਼ਿਲ੍ਹਿਆਂ ਵਿੱਚ ਪਾਣੀ ਕਾਰਨ ਲੋਕ ਪਰੇਸ਼ਾਨ ਹਨ।

ਪਾਕਿਸਤਾਨ ਵਾਲੇ ਪਾਸੇ ਜਿੱਥੇ ਪਿਛਲੇ ਸਮੇਂ ਵਿੱਚ ਰਾਵੀ ਦਰਿਆ ਵਿੱਚ ਸੁੱਕਾ ਸੀ ਅਤੇ ਪਾਣੀ ਨਜ਼ਰ ਵੀ ਨਹੀਂ ਆਉਂਦਾ ਸੀ, ਉੱਥੇ ਹੁਣ ਸੈਲਾਬ ਆਇਆ ਹੋਇਆ ਹੈ।

ਚੜ੍ਹਦੇ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ, ਅੰਮ੍ਰਿਤਸਰ ਅਤੇ ਪਠਾਨਕੋਟ ਵੀ ਹੜ੍ਹ ਕਾਰਨ ਸੱਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

ਹੜ੍ਹ ਕਰਕੇ ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਸੂਬਿਆਂ ਵਿੱਚ ਕਈ ਇਲਾਕੇ ਪ੍ਰਭਾਵਿਤ ਹਨ
ਤਸਵੀਰ ਕੈਪਸ਼ਨ, ਹੜ੍ਹ ਕਰਕੇ ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਸੂਬਿਆਂ ਵਿੱਚ ਕਈ ਇਲਾਕੇ ਪ੍ਰਭਾਵਿਤ ਹਨ

ਰਿਪੋਰਟ: ਸਰਬਜੀਤ ਸਿੰਘ ਧਾਲੀਵਾਲ ਅਤੇ ਤਰਹਬ ਅਸਗਰ

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)