ਆਸਟ੍ਰੇਲੀਆ 'ਚ ਐੱਮਪੀ ਡਾ. ਪਰਵਿੰਦਰ ਕੌਰ ਨੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਕੀ ਸਲਾਹ ਦਿੱਤੀ

ਵੀਡੀਓ ਕੈਪਸ਼ਨ, ਡਾ. ਪਰਵਿੰਦਰ ਕੌਰ
ਆਸਟ੍ਰੇਲੀਆ 'ਚ ਐੱਮਪੀ ਡਾ. ਪਰਵਿੰਦਰ ਕੌਰ ਨੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਨੂੰ ਕੀ ਸਲਾਹ ਦਿੱਤੀ

ਪੰਜਾਬ ਦੇ ਨਵਾਂਸ਼ਹਿਰ ਨਾਲ ਸਬੰਧਿਤ ਵਿਗਿਆਨੀ ਡਾ. ਪਰਵਿੰਦਰ ਕੌਰ ਪਹਿਲੇ ਸਿਆਸਤਦਾਨ ਹਨ ਜਿਨ੍ਹਾਂ ਆਸਟ੍ਰੇਲੀਆ ਦੀ ਸੰਸਦ ਵਿੱਚ ਗੁਟਕਾ ਸਾਹਿਬ ਦੀ ਸਹੁੰ ਚੁੱਕੀ।

ਉਨ੍ਹਾਂ ਦੱਸਿਆ ਪੰਜਾਬ ਤੋਂ ਆਸਟ੍ਰੇਲੀਆ ਤੇ ਵਿਗਿਆਨ ਤੋਂ ਸਿਆਸਤ ਤੱਕ ਦਾ ਸਫ਼ਰ ਕਿਹੋ ਜਿਹਾ ਰਿਹਾ...

ਰਿਪੋਰਟ: ਜਸਪਾਲ ਸਿੰਘ, ਐਡਿਟ:ਰਾਜਨ ਪਪਨੇਜਾ

ਡਾ. ਪਰਵਿੰਦਰ ਕੌਰ

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)