ਪਾਕਿਸਤਾਨ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਬੰਦ ਪਏ ਗੁਰਦੁਆਰਿਆਂ ਬਾਰੇ ਕੀ ਕਹਿੰਦੇ- ਖਾਸ ਗੱਲਬਾਤ
ਪਾਕਿਸਤਾਨ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਬੰਦ ਪਏ ਗੁਰਦੁਆਰਿਆਂ ਬਾਰੇ ਕੀ ਕਹਿੰਦੇ- ਖਾਸ ਗੱਲਬਾਤ

ਤਸਵੀਰ ਸਰੋਤ, Getty Images
ਪਾਕਿਸਤਾਨ ਦੇ ਪੰਜਾਬ ਦੀ ਸਰਕਾਰ ਵਿੱਚ ਰਮੇਸ਼ ਸਿੰਘ ਅਰੋੜਾ ਮੰਤਰੀ ਬਣੇ ਹਨ।
1947 ਤੋਂ ਬਾਅਦ ਪਾਕਿਸਤਾਨ ਵਾਲੇ ਪੰਜਾਬ ਦੀ ਸਰਕਾਰ ਦੀ ਕੈਬਨਿਟ ਵਿੱਚ ਮੰਤਰੀ ਬਣਨ ਵਾਲੇ ਪਹਿਲੇ ਸਿੱਖ ਹਨ।
ਰਮੇਸ਼ ਸਿੰਘ ਪਾਕਿਸਤਾਨ ਸਿੱਖ ਗੁਰਦੁਆਰਾ ਪਬੰਧਕ ਕਮੇਟੀ ਦੇ ਪ੍ਰਧਾਨ ਵੀ ਹਨ। ਲਾਹੌਰ ਤੋਂ ਉਨ੍ਹਾਂ ਨੇ ਬੀਬੀਸੀ ਸਹਿਯੋਗੀ ਰਵਿੰਦਰ ਸਿੰਘ ਰੌਬਿਨ ਨਾਲ ਖ਼ਾਸ ਗੱਲਬਾਤ ਕੀਤੀ।
ਰਿਪੋਰਟ - ਰਵਿੰਦਰ ਸਿੰਘ ਰੌਬਿਨ, ਐਡਿਟ - ਰਾਜਨ ਪਪਨੇਜਾ