ਪਾਕਿਸਤਾਨ ਨਾਲ ਅੱਤਵਾਦ ਦੇ ਮੁੱਦੇ 'ਤੇ ਗੱਲਬਾਤ ਨਹੀਂ ਹੋ ਸਕਦੀ- ਐੱਸ ਜੈਸ਼ੰਕਰ

ਵੀਡੀਓ ਕੈਪਸ਼ਨ, ਬਿਲਾਵਲ ਭੁੱਟੋ ਜ਼ਰਦਾਰੀ ਪਾਕਿਸਤਾਨ ਤੋਂ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਵਿੱਚ ਸ਼ਾਮਲ ਹੋਣ ਭਾਰਤ ਆਏ।
ਪਾਕਿਸਤਾਨ ਨਾਲ ਅੱਤਵਾਦ ਦੇ ਮੁੱਦੇ 'ਤੇ ਗੱਲਬਾਤ ਨਹੀਂ ਹੋ ਸਕਦੀ- ਐੱਸ ਜੈਸ਼ੰਕਰ

ਪਾਕਿਸਤਾਨ ਦੇ ਮੌਜੂਦਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਪਾਕਿਸਤਾਨ ਤੋਂ ਸ਼ੰਘਾਈ ਸਹਿਯੋਗ ਸੰਗਠਨ ਦੀ ਬੈਠਕ ਵਿੱਚ ਸ਼ਾਮਲ ਹੋਣ ਗੋਆ ਆਏ।

ਅਜਿਹਾ 2011 ਤੋਂ ਬਾਅਦ ਪਹਿਲੀ ਵਾਰ ਹੋਇਆ ਜਦੋਂ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਭਾਰਤ ਦਾ ਦੌਰਾ ਕੀਤਾ ਹੋਵੇ।

12 ਸਾਲ ਪਹਿਲਾਂ ਹਿਨਾ ਰੱਬਾਨੀ ਖ਼ਰ ਆਪਣੇ ਭਾਰਤੀ ਹਮਰੁਤਬਾ ਨੂੰ ਮਿਲਣ ਦਿੱਲੀ ਆਏ ਸਨ। ਪਰ ਬਿਲਾਵਲ ਦਾ ਦੌਰਾ ਬਹੁਤ ਵੱਖਰੇ ਹਾਲਾਤ ਵਿੱਚ ਹੋਇਆ।

ਐੱਸ ਜੈਸ਼ੰਕਰ

ਤਸਵੀਰ ਸਰੋਤ, ani

ਇਸ ਬੈਠਕ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਭਾਰਤ-ਪਾਕਿਸਤਾਨ ਸਬੰਧਾਂ 'ਤੇ ਕਿਹਾ ਹੈ ਕਿ ਅੱਤਵਾਦ ਦਾ ਸ਼ਿਕਾਰ ਅਪਰਾਧੀ ਨਾਲ ਨਹੀਂ ਬੈਠ ਸਕਦਾ।

ਵੀਡੀਓ - ਏਐਨਆਈ, ਐਡਿਟ - ਅਤੁਲ ਗੌਤਮ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)