ਮੁਹਾਲੀ 'ਚ ਦਿਨ ਦਿਹਾੜੇ ਐੱਸਐੱਸਪੀ ਦਫ਼ਤਰ ਨੇੜੇ ਕਤਲ ਹੋਇਆ, ਪੁਲਿਸ ਨੇ ਕੀ ਜਾਣਕਾਰੀ ਦਿੱਤੀ
ਮੁਹਾਲੀ 'ਚ ਦਿਨ ਦਿਹਾੜੇ ਐੱਸਐੱਸਪੀ ਦਫ਼ਤਰ ਨੇੜੇ ਕਤਲ ਹੋਇਆ, ਪੁਲਿਸ ਨੇ ਕੀ ਜਾਣਕਾਰੀ ਦਿੱਤੀ

ਮੋਹਾਲੀ ਵਿੱਚ ਬੁੱਧਵਾਰ ਨੂੰ ਦਿਨ ਦਿਹਾੜੇ ਇੱਕ ਵਿਅਕਤੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਗੁਰਵਿੰਦਰ ਅਦਾਲਤ ਵਿੱਚ ਪੇਸ਼ੀ ਭੁਗਤਣ ਆਇਆ ਸੀ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਮ੍ਰਿਤਕ ਗੁਰਲਾਲ ਬਰਾੜ ਦੇ ਕਤਲ ਕੇਸ ਵਿੱਚ ਨਾਮਜ਼ਦ ਸੀ।
ਰਿਪੋਰਟ- ਨਵਜੋਤ ਕੌਰ, ਸ਼ੂਟ- ਮਿਯੰਕ ਮੋਂਗੀਆ, ਐਡਿਟ- ਅਲਤਾਫ਼
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ