ਅਕਾਲੀ ਦਲ ’ਚ ਬਗਾਵਤ: ਅਮ੍ਰਿਤਪਾਲ ਤੇ ਪਾਰਟੀ ਦੇ ਸਟੈਂਡ ਨੇ ਹੀ ਸਭ ਤੋਂ ਵੱਡਾ ਨੁਕਸਾਨ ਕੀਤਾ- ਚੰਦੂਮਾਜਰਾ

ਵੀਡੀਓ ਕੈਪਸ਼ਨ, ਕਈ ਅਕਾਲੀ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਖ਼ਿਲਾਫ਼ ਮੋਰਚਾ ਖੋਲ੍ਹਿਆ ਹੈ
ਅਕਾਲੀ ਦਲ ’ਚ ਬਗਾਵਤ: ਅਮ੍ਰਿਤਪਾਲ ਤੇ ਪਾਰਟੀ ਦੇ ਸਟੈਂਡ ਨੇ ਹੀ ਸਭ ਤੋਂ ਵੱਡਾ ਨੁਕਸਾਨ ਕੀਤਾ- ਚੰਦੂਮਾਜਰਾ
ਪ੍ਰੇਮ ਸਿੰਘ ਚੰਦੂਮਾਜਰਾ
ਤਸਵੀਰ ਕੈਪਸ਼ਨ, ਪ੍ਰੇਮ ਸਿੰਘ ਚੰਦੂਮਾਜਰਾ

ਸੀਨੀਅਰ ਅਕਾਲੀ ਆਗੂਆਂ ਦੇ ਇੱਕ ਧੜੇ ਨੇ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।

ਸਾਬਕਾ ਐੱਮਪੀ ਅਤੇ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੀ ਬਾਗੀ ਆਗੂਆਂ ਵਿੱਚ ਸ਼ਾਮਿਲ ਹਨ । ਚੰਦੂਮਾਜਰਾ ਨੇ ਬੀਬੀਸੀ ਪੰਜਾਬੀ ਨਾਲ ਬਗਾਵਤ ਦੇ ਕਾਰਨਾਂ ਅਤੇ ਅਕਾਲੀ ਦਲ ਦੇ ਭਵਿੱਖ ਬਾਰੇ ਖਾਸ ਗੱਲਬਾਤ ਕੀਤੀ।

ਹਲਾਂਕਿ, ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ।

ਰਿਪੋਰਟ- ਨਵਦੀਪ ਕੌਰ ਗਰੇਵਾਲ, ਸ਼ੂਟ-ਮਯੰਕ ਮੌਂਗੀਆ, ਐਡਿਟ- ਜਮਸ਼ੇਦ ਅਲੀ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)