ਪਟਿਆਲਾ ਦੀ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਵਾਈਸ ਚਾਂਸਲਰ ਦਾ ਵਿਰੋਧ ਕਿਉਂ ਕਰ ਰਹੇ ਹਨ
ਪਟਿਆਲਾ ਦੀ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਵਾਈਸ ਚਾਂਸਲਰ ਦਾ ਵਿਰੋਧ ਕਿਉਂ ਕਰ ਰਹੇ ਹਨ

ਪੰਜਾਬ ਦੇ ਜ਼ਿਲ੍ਹਾ ਪਟਿਆਲਾ ਵਿੱਚ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਵਾਈਸ ਚਾਂਸਲਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦੇ ਚਲਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਨੇ ਅਦਾਰੇ ਨੂੰ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
ਵਿਰੋਧ ਪ੍ਰਦਰਸ਼ਨ ਦੇ ਕਾਰਨ ਅਤੇ ਵਿਦਿਆਰਥੀਆਂ ਦੀਆਂ ਮੰਗਾਂ ਬਾਰੇ ਬੀਬੀਸੀ ਪੱਤਰਕਾਰ ਨਵਜੋਤ ਕੌਰ ਦੀ ਇਹ ਰਿਪੋਰਟ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ।
ਬੀਬੀਸੀ ਵੱਲੋਂ ਵੀਸੀ ਨੂੰ ਉਨ੍ਹਾਂ ਦਾ ਪੱਖ ਜਾਣਨ ਲਈ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ।
ਰਿਪੋਰਟ- ਨਵਜੋਤ ਕੌਰ, ਸ਼ੂਟ- ਗੁਲਸ਼ਨ ਕੁਮਾਰ, ਵੀਡੀਓ- ਗੁਰਮਿੰਦਰ ਗਰੇਵਾਲ, ਐਡਿਟ - ਜਮਸ਼ੇਦ ਅਲੀ
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ



