ਪੰਜਾਬ ਸਰਕਾਰ ਵੱਲੋਂ ਤਿੰਨ ਥਾਂਵਾਂ ਨੂੰ ਪਵਿੱਤਰ ਸ਼ਹਿਰ ਐਲਾਨੇ ਜਾਣ ਦੇ ਕੀ ਮਾਇਨੇ ਹਨ ਅਤੇ ਲੋਕ ਇਸ ਬਾਰੇ ਕੀ ਕਹਿ ਰਹੇ

ਪੰਜਾਬ ਸਰਕਾਰ ਵੱਲੋਂ ਤਿੰਨ ਥਾਂਵਾਂ ਨੂੰ ਪਵਿੱਤਰ ਸ਼ਹਿਰ ਐਲਾਨੇ ਜਾਣ ਦੇ ਕੀ ਮਾਇਨੇ ਹਨ ਅਤੇ ਲੋਕ ਇਸ ਬਾਰੇ ਕੀ ਕਹਿ ਰਹੇ

ਇਸ ਸੈਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਦਰਬਾਰ ਸਾਹਿਬ ਦੇ ਗਲਿਆਰੇ, ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਮਤਾ ਪੜ੍ਹਿਆ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਸੀ।

ਗੁਰੂ ਤੇਗ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ (ਵਾਲਡ ਸਿਟੀ) ਸਣੇ ਦੋ ਸ਼ਹਿਰਾਂ ਤਲਵੰਡੀ ਸਾਬੋ ਅਤੇ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਮਤਾ ਪਾਸ ਕੀਤਾ ਗਿਆ ਸੀ।

ਸੁਣੋ ਪੰਜਾਬ ਸਰਕਾਰ ਵੱਲੋਂ ਪਵਿੱਤਰ ਸ਼ਹਿਰ ਐਲਾਨੇ ਜਾਣ ਦੇ ਕੀ ਮਾਇਨੇ ਹਨ ਅਤੇ ਲੋਕ ਇਸ ਬਾਰੇ ਕੀ ਕਹਿ ਰਹੇ ਹਨ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)