ਹਰਿਆਣਾ ਦੇ ਆਈਪੀਐੱਸ ਅਧਿਕਾਰੀ ਦੀ ਕਥਿਤ ਖੁਦਕੁਸ਼ੀ ਦਾ ਮਾਮਲੇ ’ਚ ਪੋਸਟਮਾਰਮ ਦੇ ਮਸਲੇ ਉੱਤੇ ਪੁਲਿਸ ਨੇ ਕੀ ਕਿਹਾ

ਵੀਡੀਓ ਕੈਪਸ਼ਨ, ਆਈਪੀਐੱਸ ਅਫਸਰ ਪੂਰਨ ਕਮਾਰ ਦੇ ਮਾਮਲੇ ਵਿੱਚ ਹੁਣ ਤੱਕ ਕੀ-ਕੀ ਹੋਇਆ
ਹਰਿਆਣਾ ਦੇ ਆਈਪੀਐੱਸ ਅਧਿਕਾਰੀ ਦੀ ਕਥਿਤ ਖੁਦਕੁਸ਼ੀ ਦਾ ਮਾਮਲੇ ’ਚ ਪੋਸਟਮਾਰਮ ਦੇ ਮਸਲੇ ਉੱਤੇ ਪੁਲਿਸ ਨੇ ਕੀ ਕਿਹਾ
ਵਾਈ ਪੂਰਨ ਕੁਮਾਰ

ਤਸਵੀਰ ਸਰੋਤ, Nayab Saini/FB

ਤਸਵੀਰ ਕੈਪਸ਼ਨ, ਵਾਈ ਪੂਰਨ ਕੁਮਾਰ

ਹਰਿਆਣਾ ਪੁਲਿਸ ਦੇ ਇੰਸਪੈਕਟਰ ਜਨਰਲ ਵਾਈ ਪੂਰਨ ਕੁਮਾਰ ਦੀ ਕਥਿਤ ਖ਼ੁਦਕੁਸ਼ੀ ਦੇ ਮਾਮਲੇ ਦੀ ਜਾਂਚ ਲਈ ਇੱਕ 6 ਮੈਂਬਰੀ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ ਹੈ।

ਆਈਜੀਐੱਸ ਪੂਰਨ ਕੁਮਾਰ ਦੀ ਲਾਸ਼ ਮੰਗਲਵਾਰ ਨੂੰ ਚੰਡੀਗੜ੍ਹ ਸੈਕਟਰ 11 ਸਥਿਤ ਆਪਣੀ ਰਿਹਾਇਸ਼ ਉੱਤੇ ਮਿਲੀ ਸੀ।

ਕਥਿਤ ਖ਼ੁਦਕੁਸ਼ੀ ਨੋਟ ਮੁਤਾਬਕ ਪੂਰਨ ਕੁਮਾਰ ਵੱਲੋਂ ਪੇਸ਼ੇਵਾਰ ਸਫ਼ਰ, ਤਬਾਦਲਿਆਂ, ਕਰੀਅਰ ਅਤੇ ਜਾਤ-ਪਾਤ ਦੀਆਂ ਵਾਰ-ਵਾਰ ਸ਼ਿਕਾਇਤਾਂ ਦਾ ਵਰਣਨ ਕੀਤਾ ਗਿਆ ਹੈ।

ਇਸ ਮਾਮਲੇ ਵਿੱਚ ਪੁਲਿਸ ਨੇ ਹਰਿਆਣਾ ਦੇ ਕਈ ਸੀਨੀਆਰ ਪੁਲਿਸ ਅਧਿਕਾਰੀਆਂ ਉਪਰ ਕੇਸ ਦਰਜ ਕੀਤਾ ਗਿਆ ਹੈ।

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)