ਨਵੇਂ ਸਾਲ 2025 ਦਾ ਸੰਸਾਰ ਭਰ ਵਿੱਚ ਲੋਕਾਂ ਨੇ ਕਿਵੇਂ ਕੀਤਾ ਸਵਾਗਤ, ਦੇਖੋ ਰੋਚਕ ਤੇ ਖ਼ੂਬਸੂਰਤ ਤਸਵੀਰਾਂ

ਤਸਵੀਰ ਸਰੋਤ, Reuters
ਤਸਵੀਰ ਕੈਪਸ਼ਨ, ਮੁੰਬਈ ਵਿੱਚ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਇਕੱਠੇ ਹੋਏ ਲੋਕਦੁਨੀਆ ਨੇ 2024 ਨੂੰ ਅਲਵਿਦਾ ਕਹਿ 2025 ਦਾ ਸਵਾਗਤ ਚਮਕਦਾਰ ਆਤਿਸ਼ਬਾਜੀ, ਰੋਸ਼ਨੀ ਪ੍ਰਦਰਸ਼ਨ ਅਤੇ ਪ੍ਰਾਰਥਨਾਵਾਂ ਨਾਲ ਕਰ ਰਹੀ ਹੈ। ਵੇਖੋ ਵੱਖ-ਵੱਖ ਦੇਸ਼ਾਂ ਦੇ ਲੋਕਾਂ ਨੇ ਨਵਾਂ ਸਾਲ ਕਿਵੇਂ ਮਨਾਇਆ।

ਤਸਵੀਰ ਸਰੋਤ, ANI
ਤਸਵੀਰ ਕੈਪਸ਼ਨ, ਨਵੇਂ ਸਾਲ 2025 ਦੇ ਪਹਿਲੇ ਦਿਨ ਅੰਮ੍ਰਿਤਸਰ ਦਰਬਾਰ ਸਾਹਿਬ ਦੇ ਦਰਸ਼ਨ ਕਰਦੇ ਸ਼ਰਧਾਲੂ
ਤਸਵੀਰ ਸਰੋਤ, ANI
ਤਸਵੀਰ ਕੈਪਸ਼ਨ, ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਲੋਕ 31 ਦਸੰਬਰ ਦੀ ਰਾਤ ਨੂੰ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਦੇ ਇੰਡੀਆ ਗੇਟ 'ਤੇ ਪਹੁੰਚੇ
ਤਸਵੀਰ ਸਰੋਤ, Getty Images
ਤਸਵੀਰ ਕੈਪਸ਼ਨ, ਲੰਡਨ, ਬਰਤਾਨੀਆ ਵਿੱਚ ਵੀ ਨਵੇਂ ਸਾਲ ਦੀ ਸ਼ੁਰੂਆਤ ਹੋ ਗਈ ਹੈਤਸਵੀਰ ਕੈਪਸ਼ਨ, ਬੀਬੀਸੀ ਪੰਜਾਬੀ ਦੇ ਵੱਟਸਐਪ ਚੈਨਲ ਨਾਲ ਜੁੜਨ ਲਈ ਇਸ ਲਿੰਕ ’ਤੇ ਕਲਿੱਕ ਕਰੋ
ਤਸਵੀਰ ਸਰੋਤ, EPA-EFE/REX/Shutterstock
ਤਸਵੀਰ ਕੈਪਸ਼ਨ, ਨੀਦਰਲੈਂਡ ਦੇ ਐਮਸਟਰਡਮ 'ਚ ਨਵੇਂ ਸਾਲ ਦਾ ਸਵਾਗਤ ਕਰਨ ਲਈ ਲੋਕਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ
ਤਸਵੀਰ ਸਰੋਤ, Getty Images
ਤਸਵੀਰ ਕੈਪਸ਼ਨ, ਨਵੇਂ ਸਾਲ ਦੇ ਮੌਕੇ 'ਤੇ, ਜੋਨਸ ਬ੍ਰਦਰਜ਼ ਨੇ ਨਿਊਯਾਰਕ, ਅਮਰੀਕਾ ਦੇ ਟਾਈਮਜ਼ ਸਕੁਏਅਰ ਵਿੱਚ ਪ੍ਰਦਰਸ਼ਨ ਕੀਤਾ
ਤਸਵੀਰ ਸਰੋਤ, Getty Images
ਤਸਵੀਰ ਕੈਪਸ਼ਨ, ਫਰਾਂਸ ਦੇ ਪੈਰਿਸ ਵਿਚ ਵੀ ਲੋਕਾਂ ਨੇ ਨਵੇਂ ਸਾਲ ਦਾ ਸ਼ਾਨਦਾਰ ਢੰਗ ਨਾਲ ਸਵਾਗਤ ਕੀਤਾ
ਤਸਵੀਰ ਸਰੋਤ, Getty Images
ਤਸਵੀਰ ਕੈਪਸ਼ਨ, ਇਟਲੀ ਦੇ ਰੋਮ ਵਿੱਚ ਨਵੇਂ ਸਾਲ ਦਾ ਜਸ਼ਨ ਮਨਾਉਂਦੇ ਹੋਏ ਲੋਕਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ