ਬੀਬੀਸੀ ਇੰਡੀਅਨ ਸਪੋਰਟਸ ਵੂਮੈਨ ਆਫ ਦਿ ਈਅਰ ਲਈ ਪੰਜ ਨਾਮਜ਼ਦ ਖਿਡਾਰਨਾਂ ਨੂੰ ਮਿਲੋ

ਵੀਡੀਓ ਕੈਪਸ਼ਨ, ਬੀਬੀਸੀ ਇੰਡੀਅਨ ਸਪੋਰਟਸ ਵੂਮੈਨ ਆਫ ਦਿ ਈਅਰ ਲਈ ਪੰਜ ਨਾਮਜ਼ਦ ਖਿਡਾਰਨਾਂ ਨੂੰ ਮਿਲੋ
ਬੀਬੀਸੀ ਇੰਡੀਅਨ ਸਪੋਰਟਸ ਵੂਮੈਨ ਆਫ ਦਿ ਈਅਰ ਲਈ ਪੰਜ ਨਾਮਜ਼ਦ ਖਿਡਾਰਨਾਂ ਨੂੰ ਮਿਲੋ
ਬੀਬੀਸੀ ਇੰਡੀਅਨ ਸਪੋਰਟਸਵੂਮੈਨ ਆਫ਼ ਦਿ ਈਅਰ ਦੇ ਪੰਜਵੇਂ ਐਡੀਸ਼ਨ ਲਈ ਨਾਮਜ਼ਦ ਖਿਡਾਰਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਤਸਵੀਰ ਕੈਪਸ਼ਨ, ਬੀਬੀਸੀ ਇੰਡੀਅਨ ਸਪੋਰਟਸਵੂਮੈਨ ਆਫ਼ ਦਿ ਈਅਰ ਦੇ ਪੰਜਵੇਂ ਐਡੀਸ਼ਨ ਲਈ ਨਾਮਜ਼ਦ ਖਿਡਾਰਨਾਂ

ਬੀਬੀਸੀ ਇੰਡੀਅਨ ਸਪੋਰਟਸਵੂਮੈਨ ਆਫ਼ ਦਿ ਈਅਰ ਦੇ ਪੰਜਵੇਂ ਐਡੀਸ਼ਨ ਲਈ ਨਾਮਜ਼ਦ ਖਿਡਾਰਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਹ ਪੰਜ ਦਾਅਵੇਦਾਰ ਹਨ: ਗੋਲਫ਼ਰ ਅਦਿਤੀ ਅਸ਼ੋਕ, ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਅਵਨੀ ਲੇਖਾਰਾ, ਕ੍ਰਿਕਟਰ ਸਮ੍ਰਿਤੀ ਮੰਧਾਨਾ ਅਤੇ ਪਹਿਲਵਾਨ ਵਿਨੇਸ਼ ਫੋਗਾਟ।

ਇਹ ਐਵਾਰਡ 2024 ਵਿੱਚ ਭਾਰਤੀ ਮਹਿਲਾ ਖਿਡਾਰੀਆਂ ਦੇ ਯੋਗਦਾਨ ਦਾ ਸਨਮਾਨ ਕਰਦਾ ਹੈ ਅਤੇ ਦੇਸ਼ ਵਿੱਚ ਖੇਡਾਂ ਨਾਲ ਜੁੜੀਆਂ ਸਾਰੀਆਂ ਔਰਤਾਂ ਦੀਆਂ ਉਪਲੱਬਧੀਆਂ ਦਾ ਜਸ਼ਨ ਮਨਾਉਂਦਾ ਹੈ।

ਤੁਸੀਂ ਬੀਬੀਸੀ ਦੀ ਕਿਸੇ ਵੀ ਭਾਰਤੀ ਭਾਸ਼ਾ ਦੀ ਵੈੱਬਸਾਈਟ ਜਾਂ ਬੀਬੀਸੀ ਸਪੋਰਟ ਵੈੱਬਸਾਈਟ 'ਤੇ ਆਪਣੀ ਪਸੰਦੀਦਾ, ਸਾਲ ਦੀ ਸਰਵਉੱਚ ਭਾਰਤੀ ਖਿਡਾਰਨ ਲਈ ਵੋਟ ਦੇ ਸਕੋਗੇ।

ਇਹ ਵੀ ਪੜ੍ਹੋ

ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER, WhatsApp ਅਤੇ YouTube 'ਤੇ ਜੁੜੋ।)