ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣ ਨਾਲ ਲੋਕਾਂ ਨੂੰ ਕਿਹੜੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਵੀਡੀਓ ਕੈਪਸ਼ਨ, ਪੰਜਾਬ ਵਿੱਚ ਮੰਗਲਵਾਰ ਦੁਪਿਹਰ 12 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਤੇ ਐੱਸਐੱਮਐੱਸ ਕਰਨ ’ਤੇ ਵੀ ਪਾਬੰਦੀ ਹੈ
ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣ ਨਾਲ ਲੋਕਾਂ ਨੂੰ ਕਿਹੜੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਪੰਜਾਬ ਪੁਲਿਸ ਦੀ ਅਮ੍ਰਿਤਪਾਲ ਖ਼ਿਲਾਫ਼ ਚੱਲ ਰਹੀ ਕਾਰਵਾਈ ਦੇ ਸਿਲਸਿਲੇ ਵਿੱਚ ਕਿਸੇ ਕਿਸਮ ਦੀਆਂ ਅਫ਼ਵਾਹਾਂ ਫ਼ੈਲਣ ਤੇ ਝੂਠੀਆਂ ਖ਼ਬਰਾਂ ਦੇ ਪ੍ਰਸਾਰ ਤੋਂ ਬਚਲ ਲਈ ਸੂੁਬੇ ਵਿੱਚ ਇੰਟਰਨੈੱਟ ਸੈਵਾਵਾਂ ਬੰਦ ਕੀਤੀਆਂ ਗਈਆਂ ਹਨ।

ਪਰ ਇੰਟਰਨੈੱਟ ਦੀ ਸੁਵਿਧਾ ਨਾ ਹੋਣ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।

(ਰਿਪੋਰਟ - ਗੁਰਪ੍ਰੀਤ ਚਾਵਲਾ ਤੇ ਕੁਲਵੀਰ ਨਮੋਲ, ਐਡਿਟ - ਅਸਮਾ ਹਾਫਿਜ਼)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ)