ਭਗਵੰਤ ਮਾਨ ਸਰਕਾਰ ਬਾਰੇ ਕੀ ਭਵਿੱਖਬਾਣੀ ਕਰ ਗਏ ਚਰਨਜੀਤ ਸਿੰਘ ਚੰਨੀ- ਇੰਟਰਵਿਊ

ਵੀਡੀਓ ਕੈਪਸ਼ਨ, ਭਗਵੰਤ ਮਾਨ ਸਰਕਾਰ ਬਾਰੇ ਕੀ ਭਵਿੱਖਬਾਣੀ ਕਰ ਗਏ ਚਰਨਜੀਤ ਸਿੰਘ ਚੰਨੀ- ਇੰਟਰਵਿਊ
ਭਗਵੰਤ ਮਾਨ ਸਰਕਾਰ ਬਾਰੇ ਕੀ ਭਵਿੱਖਬਾਣੀ ਕਰ ਗਏ ਚਰਨਜੀਤ ਸਿੰਘ ਚੰਨੀ- ਇੰਟਰਵਿਊ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਜਲੰਧਰ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ।

ਚਰਨਜੀਤ ਸਿੰਘ ਚੰਨੀ

ਬੀਬੀਸੀ ਪੰਜਾਬੀ ਨੇ ਉਨ੍ਹਾਂ ਨੇ ਨਾਲ ਖਾਸ ਗੱਲਬਾਤ ਕੀਤੀ, ਜਿਸ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਢਾਈ ਸਾਲਾਂ ਦੇ ਕਾਰਜਕਾਲ ਉੱਤੇ ਸਵਾਲ ਤਾਂ ਚੁੱਕੇ ਹੀ ਤੇ ਨਾਲ ਹੀ ਇੱਕ ਭਵਿੱਖਬਾਣੀ ਵੀ ਕਰ ਗਏ।

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ ਸ਼ੂਟ- ਮਯੰਕ ਮੋਂਗੀਆ, ਐਡਿਟ- ਗੁਰਕਿਰਤਪਾਲ ਸਿੰਘ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)