ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ, ਕਿਸਾਨਾਂ ਬਾਰੇ ਇਹ ਬੋਲੇ

ਵੀਡੀਓ ਕੈਪਸ਼ਨ, ਭਾਜਪਾ ’ਚ ਸ਼ਾਮਲ ਹੋਣ ਮਗਰੋਂ ਕਿਸਾਨਾਂ ਬਾਰੇ ਕੀ ਬੋਲੇ ਰਵਨੀਤ ਬਿੱਟੂ
ਰਵਨੀਤ ਬਿੱਟੂ ਭਾਜਪਾ ਵਿੱਚ ਹੋਏ ਸ਼ਾਮਲ, ਕਿਸਾਨਾਂ ਬਾਰੇ ਇਹ ਬੋਲੇ
ਰਵਨੀਤ ਬਿੱਟੂ

ਤਸਵੀਰ ਸਰੋਤ, punjab bjp/fb

ਕਾਂਗਰਸ ਦੇ ਸੀਨੀਅਰ ਆਗੂ ਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।

ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ, ਜੋ ਕਾਂਗਰਸ ਪਾਰਟੀ ਦਾ ਇੱਕ ਵੱਡਾ ਚਿਹਰਾ ਸਨ।

ਰਵਨੀਤ ਸਿੰਘ ਬਿੱਟੂ ਨੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਿਸਾਨਾਂ ਦੇ ਮੁੱਦਿਆਂ ਬਾਰੇ ਚਰਚਾ ਕੀਤੀ।

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ, ਸੁਨੀਲ ਜਾਖੜ ਤੇ ਪ੍ਰਨੀਤ ਕੌਰ ਵਰਗੇ ਕਈ ਸੀਨੀਅਰ ਆਗੂ ਕਾਂਗਰਸ ਦਾ ਹੱਥ ਛੱਡ ਭਾਜਪਾ ਵਿੱਚ ਜਾ ਚੁੱਕੇ ਹਨ।

(ਵੀਡੀਓ- ANI, ਐਡਿਟ- ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTER ਅਤੇ YouTube 'ਤੇ ਜੁੜੋ।)