ਪਾਕਿਸਤਾਨ ਅਤੇ ਪਾਕਿਸਤਾਨ ਸ਼ਾਸਿਤ ਕਸ਼ਮੀਰ ਵਿੱਚ ਹੋਏ ਹਮਲਿਆਂ ਤੋਂ ਬਾਅਦ ਕੀ ਹਨ ਉਥੋਂ ਦੇ ਹਾਲਾਤ
ਪਾਕਿਸਤਾਨ ਅਤੇ ਪਾਕਿਸਤਾਨ ਸ਼ਾਸਿਤ ਕਸ਼ਮੀਰ ਵਿੱਚ ਹੋਏ ਹਮਲਿਆਂ ਤੋਂ ਬਾਅਦ ਕੀ ਹਨ ਉਥੋਂ ਦੇ ਹਾਲਾਤ

ਤਸਵੀਰ ਸਰੋਤ, Getty Images
ਮੰਗਲਵਾਰ ਨੂੰ ਦੇਰ ਰਾਤ ਇੱਕ ਬਿਆਨ ਵਿੱਚ ਪਾਕਿਸਤਾਨੀ ਫੌਜ ਦੇ ਬੁਲਾਰੇ ਲੈਫਟੀਨੈਂਟ ਜਨਰਲ ਅਹਿਮਦ ਸ਼ਰੀਫ਼ ਚੌਧਰੀ ਨੇ ਦੱਸਿਆ ਹੈ ਕਿ ਭਾਰਤ ਨੇ ਪਾਕਿਸਤਾਨ ਦੇ ਪੰਜਾਬ ਪ੍ਰਾਂਤ ਵਿੱਚ ਅਹਿਮਦਪੁਰ ਸ਼ਰਕੀਆ, ਮੁਰੀਦਕੇ, ਸਿਆਲਕੋਟ ਅਤੇ ਸ਼ੱਕਰਗੜ੍ਹ ਜਦਕਿ ਪਾਕਿਸਤਾਨ ਸ਼ਾਸਿਤ ਕਸ਼ਮੀਰ ਵਿੱਚ ਕੋਟਲੀ ਅਤੇ ਮਜ਼ੱਫ਼ਰਾਬਾਦ ਨੂੰ ਨਿਸ਼ਾਨਾ ਬਣਾਇਆ ਹੈ।
ਭਾਰਤ ਵੱਲੋਂ ਪਾਕਿਸਤਾਨ ਅਤੇ ਪਾਕਿਸਤਾਨ ਸ਼ਾਸਿਤ ਕਸ਼ਮੀਰ ਵਿੱਚ ਹੋਏ ਹਮਲਿਆਂ ਤੋਂ ਬਾਅਦ ਕੀ ਹਨ ਉਥੋਂ ਦੇ ਹਾਲਾਤ।
ਦੇਖੋ ਬੀਬੀਸੀ ਉਰਦੂ ਦੇ ਪੱਤਰਕਾਰ ਫ਼ਰਹਤ ਜਾਵੇਦ ਦੀ ਮੁਜ਼ੱਫਰਾਬਾਦ ਤੋਂ ਗਰਾਉਂਡ ਰਿਪੋਰਟ।
ਐਡਿਟ:ਰਾਜਨ ਪਪਨੇਜਾ
ਬੀਬੀਸੀ ਲਈ ਕਲੈਕਟਿਵ ਨਿਊਜ਼ਰੂਮ ਵੱਲੋਂ ਪ੍ਰਕਾਸ਼ਿਤ



