ਤਸਵੀਰਾਂ: ਨਰਿੰਦਰ ਮੋਦੀ ਨੇ ਇਸ ਤਰ੍ਹਾਂ ਕੀਤਾ ਇਵਾਂਕਾ ਟਰੰਪ ਦਾ ਸੁਆਗਤ

ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਅਤੇ ਭਾਰਤ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ।