ਬੀਬੀਸੀ ਪੰਜਾਬੀ ਵਿਸ਼ੇਸ਼: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਦੌਰੇ ਦਾ ਹਰ ਪਹਿਲੂ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਭਾਰਤ ਦੌਰੇ ਉੱਤੇ ਹਨ। ਭਾਰਤ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਉਨ੍ਹਾਂ ਦਾ ਮੱਠਾ ਸਵਾਗਤ ਕੀਤੇ ਜਾਣ ਦੀਆਂ ਖ਼ਬਰਾਂ ਪੂਰੇ ਵਿਸ਼ਵ ਦੇ ਮੀਡੀਆ ਦੀਆਂ ਸੁਰਖੀਆਂ ਬਣ ਰਹੀਆਂ ਹਨ।

ਕੇਂਦਰ ਸਰਕਾਰ ਵਲੋਂ ਆਸ ਮੁਤਾਬਕ ਸਵਾਗਤ ਨਾ ਕੀਤੇ ਜਾਣ ਤੋਂ ਬਾਅਦ ਜਦੋਂ ਉਹ ਪੰਜਾਬ ਆਏ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਪੰਜਾਬੀਆਂ ਨੇ ਜਿਸ ਗਰਮਜੋਸ਼ੀ ਨਾਲ ਉਨ੍ਹਾਂ ਦਾ ਸਵਾਗਤ ਕੀਤਾ ਉਸ ਦੀ ਵੀ ਹਰ ਪਾਸੇ ਭਰਵੀਂ ਚਰਚਾ ਹੋਈ।

ਪੜ੍ਹੋ: ਬੀਬੀਸੀ ਪੰਜਾਬੀ ਦੀਆਂ ਟਰੂ਼ਡੋ ਦੇ ਭਾਰਤ ਦੌਰੇ ਦੀ ਕਵਰੇਜ਼ ਨਾਲ ਸਬੰਧਤ ਰੋਚਕ ਤੇ ਜਾਣਕਾਰੀ ਭਰਪੂਰ ਰਿਪੋਰਟਾਂ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)