ਜਦੋਂ ਹੋਲੇ ਮਹੱਲੇ ਮੌਕੇ ਮੁਸਲਮਾਨ ਭਾਈਚਾਰੇ ਨੇ ਲਾਈ ਦਿੱਲੀ 'ਚ ਛਬੀਲ

ਹੋਲੇ ਮਹੱਲੇ ਮੌਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਵੀ ਦੇਖਣ ਨੂੰ ਮਿਲਿਆ ਜਦੋਂ ਦਿੱਲੀ ਵਿੱਚ ਮੁਸਲਮਾਨ ਭਾਈਚਾਰੇ ਨੇ ਛਬੀਲ ਲਾਈ। ਇਹ ਤਸਵੀਰ ਹੀ ਬਿਆਨ ਕਰਨ ਲਈ ਕਾਫ਼ੀ ਹੈ ਕਿ ਕੋਈ ਵੀ ਤਿਉਹਾਰ ਕਿਸੇ ਇੱਕ ਭਾਈਚਾਰੇ ਤੱਕ ਮਹਿਦੂਦ ਨਹੀਂ ਹੈ।

ਹੋਲਾ ਮਹੱਲਾ ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ ਅਤੇ ਕੌਮੀ ਜੋੜ ਮੇਲ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਨਿਹੰਗ ਸਿੰਘਾਂ ਨੇ ਆਨੰਦਪੁਰ ਸਾਹਿਬ ਦੀ ਧਰਤੀ ਨੂੰ ਖਾਲਸਾਈ ਜਾਹੋ-ਜਲਾਲ ਵਿੱਚ ਰੰਗ ਦਿੱਤਾ।

ਹੋਰ ਤਸਵੀਰਾਂ ਦੇਖਣ ਲਈ ਹੇਠਾਂ ਕਲਿੱਕ ਕਰੋ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)