ਕਠੂਆ ਤੇ ਉਨਾਵ ਰੇਪ ਮਾਮਲਾ: 'ਮਰ ਮਰ ਕੇ ਜਿਉਣਾ ਛੱਡ, ਬਗਾਵਤ ਕਰ ਤੇ ਟੱਕਰ ਲੈ...'

ਜੰਮੂ ਕਸ਼ਮੀਰ ਦੇ ਕਠੂਆ ਅਤੇ ਉੱਤਰ ਪ੍ਰਦੇਸ਼ ਦੇ ਉਨਾਵ ਵਿੱਚ ਕੁੜੀਆਂ ਨਾਲ ਹੋਏ ਰੇਪ ਦੀਆਂ ਘਟਨਾਵਾਂ ਕਾਰਨ ਪੂਰੇ ਮੁਲਕ ਵਿੱਚ ਗੁੱਸੇ ਦੀ ਲਹਿਰ ਹੈ। ਪੰਜਾਬੀ ਯੂਨਿਵਰਸਿਟੀ ਪਟਿਆਲਾ ਵਿੱਚ ਵਿਦਿਆਰਥੀਆਂ ਨੇ ਮਨੁੱਖੀ ਲੜੀ ਬਣਾ ਕੇ ਆਪਣਾ ਰੋਸ ਪ੍ਰਗਟ ਕੀਤਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)