ਅਟਲ ਬਿਹਾਰੀ ਵਾਜਪਾਈ ਨੂੰ ਦਿੱਲੀ 'ਚ ਅੰਤਿਮ ਵਿਦਾਇਗੀ

ਅਟਲ ਬਿਹਾਰੀ ਵਾਜਪਾਈ

ਤਸਵੀਰ ਸਰੋਤ, YOUTUBE GRAB/DD

ਤਸਵੀਰ ਕੈਪਸ਼ਨ, ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਦਿੱਲੀ ਦੇ 'ਰਾਸ਼ਟਰੀ ਸਮਰਿਤੀ ਸਥੱਲ' ਉੱਤੇ ਸਸਕਾਰ ਕੀਤਾ ਗਿਆ

ਭਾਰਤ ਰਤਨ ਅਤੇ ਤਿੰਨ ਵਾਰ ਮੁਲਕ ਦੇ ਪ੍ਰਧਾਨ ਮੰਤਰੀ ਰਹੇ ਅਟਲ ਬਿਹਾਰੀ ਵਾਜਪਾਈ ਦਾ ਦਿੱਲੀ ਦੇ 'ਰਾਸ਼ਟਰੀ ਸਮਰਿਤੀ ਸਥੱਲ' ਉੱਤੇ ਸਸਕਾਰ ਕਰ ਦਿੱਤਾ ਗਿਆ। ਵਾਜਪਾਈ ਨੂੰ ਉਨ੍ਹਾਂ ਦੀ ਮੂੰਹ ਬੋਲੀ ਧੀ ਨਮਿਤਾ ਭੱਟਾਚਾਰਜੀ ਨੇ ਅਗਨੀ ਦਿੱਤੀ.

93 ਸਾਲਾ ਵਾਜਪਾਈ ਦਾ 16 ਅਗਸਤ ਸ਼ਾਮ 5.05 ਵਜੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਚਲਾਣੇ ਉੱਤੇ ਸੱਤ ਦਿਨ ਦੇ ਕੌਮੀ ਸੋਗ ਦਾ ਐਲਾਨ ਕੀਤਾ ਗਿਆ ਹੈ।

ਵਾਜਪਾਈ ਦੀ ਦੇਹ ਨੂੰ ਉਨ੍ਹਾਂ ਦੇ ਕ੍ਰਿਸ਼ਨਾ ਮਾਰਗ ਘਰ ਵਿਚ ਰੱਖਿਆ ਗਿਆ ਸੀ ਅਤੇ 9 ਵਜੇ ਸਵੇਰੇ ਉਨ੍ਹਾਂ ਦੀ ਦੇਹ ਨੂੰ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਆਮ ਲੋਕਾਂ ਦੇ ਦਰਸ਼ਨਾਂ ਲਈ ਰੱਖਿਆ ਗਿਆ ਸੀ।

ਹਜ਼ਾਰਾਂ ਦੀ ਗਿਣਤੀ ਵਿਚ ਲੋਕ ਆਪਣੇ ਮਰਹੂਮ ਆਗੂ ਦੇ ਜਨਾਜ਼ੇ ਵਿਚ ਸ਼ਾਮਲ ਸਨ। ਅਟਲ ਬਿਹਾਰੀ ਵਾਜਪਾਈ 'ਅਮਰ ਰਹੇ ਤੇ 'ਅਟਲ ਤੇਰੀ ਸੋਚ 'ਤੇ ਪਹਿਰਾ ਦਿਆਂਗੇ ਠੋਕ' ਦੇ ਨਾਅਰੇ ਵੀ ਲੱਗ ਰਹੇ ਸਨ।

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਅਟਲ ਬਿਹਾਰੀ ਵਾਜਪਾਈ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਵਿੱਚ ਸਾਮਲ ਹੁੰਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

ਅਟਲ ਬਿਹਾਰੀ ਵਾਜਪਾਈ

ਤਸਵੀਰ ਸਰੋਤ, Pmo india

ਤਸਵੀਰ ਕੈਪਸ਼ਨ, ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਖੁਦ ਸਾਰੇ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਸਨ
ਅਟਲ ਬਿਹਾਰੀ ਵਾਜਪਾਈ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਅਟਲ ਬਿਹਾਰੀ ਵਾਜਪਾਈ ਦੀ ਮੁੰਹ ਬੋਲੀ ਧੀ ਨਮਿਤਾ ਵੀ ਉਨ੍ਹਾਂ ਦੀ ਆਖ਼ਰੀ ਯਾਤਰੀ ਵਿੱਚ ਸ਼ਾਮਲ ਹੋਏ ਅਤੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਦਿੱਤੀ
ਅਟਲ ਬਿਹਾਰੀ ਵਾਜਪਾਈ

ਤਸਵੀਰ ਸਰੋਤ, Getty Images

ਤਸਵੀਰ ਕੈਪਸ਼ਨ, ਮਰਹੂਮ ਆਗੂ ਨੂੰ ਸ਼ਰਧਾਜ਼ਲੀ ਦੇਣ ਲਈ ਵੱਡੀ ਗਿਣਤੀ ਵਿਚ ਸਿਆਸੀ, ਸਮਾਜਿਕ, ਧਾਰਮਿਕ ਆਗੂ ਅਤੇ ਆਮ ਲੋਕ ਉਨ੍ਹਾਂ ਦੇ ਘਰ ਪਹੁੰਚੇ ਸਨ।
ਅਟਲ ਬਿਹਾਰੀ ਵਾਜਪਾਈ

ਤਸਵੀਰ ਸਰੋਤ, dd news

ਤਸਵੀਰ ਕੈਪਸ਼ਨ, ਪਾਕਿਸਤਾਨ ਦੇ ਕਾਨੂੰਨ ਮੰਤਰੀ ਅਲੀ ਜ਼ਫ਼ਰ, ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ ਕਰਜ਼ਈ, ਸ਼੍ਰੀਲੰਕਾ ਦੇ ਕਾਰਜਕਾਰੀ ਵਿਦੇਸ਼ ਮੰਤਰੀ ਲਕਸ਼ਮਣ ਕਿਰੀਏਲਾ ਨੇ ਵੀ ਦਿੱਲੀ ਵਿੱਚ ਵਾਜਪਾਈ ਨੂੰ ਸ਼ਰਧਾਂਜਲੀ ਦਿੱਤੀ
ਅਟਲ ਬਿਹਾਰੀ ਵਾਜਪਾਈ

ਤਸਵੀਰ ਸਰੋਤ, dd news

ਤਸਵੀਰ ਕੈਪਸ਼ਨ, ਦਿੱਲੀ ਸਣੇ ਪੰਜਾਬ, ਰਾਜਸਥਾਨ,ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਝਾਰਖੰਡ ਦੇ ਸਰਕਾਰੀ ਸਕੂਲਾਂ-ਕਾਲਜਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ:

ਇਹ ਵੀ ਦੇਖੋ:

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

Skip YouTube post, 5
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 5

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)