ਝੋਨਾ ਲਾਉਣ ਵਾਲੇ ਪੰਜਾਬ ਦੇ ਕਿਸਾਨਾਂ ਦੀਆਂ ਉਮੀਦਾਂ 'ਤੇ ਆਸਮਾਨ ਤੋਂ ਆਈ ਆਫ਼ਤ ਨੇ ਫੇਰਿਆ ਪਾਣੀ

ਪੰਜਾਬ 'ਚ ਮੀਂਹ ਬਾਰੇ ਹਾਈ ਅਲਰਟ ਜਾਰੀ ਹੋਇਆ ਤਾਂ ਕਿਸਾਨਾਂ ਦੀ ਬੇਚੈਨੀ ਵੱਧ ਗਈ। ਖੇਤਾਂ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਨੂੰ ਇਸ ਵੇਲੇ ਬੂਰ ਪਿਆ ਹੈ ਅਤੇ ਇਨ੍ਹਾਂ ਦਿਨਾਂ ਵਿੱਚ ਮੀਂਹ ਕਾਰਨ ਫ਼ਸਲ ਨੁਕਸਾਨੇ ਜਾਣ ਦਾ ਡਰ ਕਿਸਾਨਾਂ ਨੂੰ ਸਤਾ ਰਿ ਹਾ ਹੈ।

ਗੁਰਦਾਸਪੁਰ 'ਚ ਵੀ ਬਦਲਿਆ ਮੌਸਮ ਦਾ ਮਿਜ਼ਾਜ

ਖੇਤੀਬਾੜੀ ਮਾਹਿਰ ਡਾ. ਅਮਰੀਕ ਸਿੰਘ ਮੁਤਾਬਕ ਹੁਣ ਤੱਕ ਗੁਰਦਸਪੁਰ 'ਚ ਜ਼ਿਆਦਾ ਮੀਂਹ ਨਹੀਂ ਦੇਖਣ ਨੂੰ ਮਿਲਿਆ ਜਿਸ ਦਾ ਕੋਈ ਖ਼ਾਸਾ ਨੁਕਸਾਨ ਝੋਨੇ ਦੀ ਜਾਂ ਕਮਾਦ ਦੀ ਫ਼ਸਲ ਨੂੰ ਨਹੀਂ ਹੈ ਪਰ ਜੇਕਰ ਜ਼ਿਆਦਾ ਮੀਂਹ ਤੇ ਤੇਜ਼ ਹਵਾਵਾਂ ਚੱਲੀਆਂ ਤਾਂ ਫ਼ਸਲ ਦਾ ਨੁਕਸਾਨ ਹੋਵੇਗਾ।

(ਇਹ ਖ਼ਬਰਾਂ ਅਤੇ ਤਸਵੀਰਾਂ ਜਲੰਧਰ ਤੋਂ ਪਾਲ ਸਿੰਘ ਨੌਲੀ, ਗੁਰਦਾਸਪੁਰ ਤੋਂ ਗੁਰਪ੍ਰੀਤ ਚਾਵਲਾ ਅਤੇ ਫਿਰੋਜ਼ਪੁਰ ਤੋਂ ਗੁਰਦਰਸ਼ਨ ਸਿੰਘ ਨੇ ਭੇਜੀਆਂ ਹਨ)

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਤੁਹਾਨੂੰ ਪਸੰਦ ਆਉਣਗੀਆਂ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)