ਅਗਰਬੱਤੀ ਨੂੰ ਜਲਾਉਣ 'ਤੇ ਕਈ ਜ਼ਹਿਰੀਲੀਆਂ ਗੈਸਾਂ ਨਿਕਲਦੀਆਂ ਹਨ। ਇਨ੍ਹਾਂ ਗੈਸਾਂ ਨਾਲ ਫੇਫੜਿਆਂ ਦਾ ਕੈਂਸਰ, ਚਮੜੀ ਅਤੇ ਸਾਹ ਨਾਲ ਜੁੜੀਆਂ ਬਿਮਾਰੀਆਂ ਹੋ ਸਕਦੀਆਂ ਹਨ।
(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)