ਪੰਜਾਬ ਅਤੇ ਹਿਮਾਚਲ ਪ੍ਰਦੇਸ਼ 'ਚ ਮੀਂਹ ਦੇ ਵਧਾਈਆਂ ਮੁਸ਼ਕਲਾਂ, ਏਅਰਫੋਰਸ ਵੱਲੋਂ ਬਚਾਅ ਕਾਰਜ ਜਾਰੀ

ਤਸਵੀਰ ਸਰੋਤ, Indian Air Force/FB
ਉੱਤਰ ਭਾਰਤ ਵਿੱਚ ਲਗਾਤਾਰ ਪੈ ਰਹੇ ਮੀਂਹ ਕਾਰਨ ਲੋਕਾਂ ਦੀਆਂ ਪਰੇਸ਼ਾਨੀਆਂ ਵਧ ਗਈਆਂ ਹਨ। ਪੰਜਾਬ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ਹੈ।
ਪੂਰੇ ਸੂਬੇ ਵਿੱਚ ਲੈਂਡਸਲਾਈਡ ਅਤੇ ਵਾਹਨਾਂ ਦੇ ਰੁੜ ਜਾਂਣ ਦੀਆਂ ਖ਼ਬਰਾਂ ਵੀ ਆਈਆਂ ਹਨ। ਫਿਲਹਾਲ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਖ਼ਬਰ ਨਹੀਂ ਆਈ ਹੈ।
ਜਿੱਥੇ-ਜਿੱਥੇ ਲੋਕ ਫਸੇ ਹੋਏ ਹਨ ਉਨ੍ਹਾਂ ਨੂੰ ਬਚਾਉਣ ਲਈ ਭਾਰਤੀ ਏਅਰਫੋਰਸ ਨੇ ਆਪਰੇਸ਼ਨ ਸ਼ੁਰੂ ਕਰ ਦਿੱਤਾ। ਏਅਰਫੋਰਸ ਨੇ ਤਸਵੀਰਾਂ ਆਪਣੇ ਟਵਿੱਟਰ ਹੈਂਡਲ ਉੱਤੇ ਜਾਰੀ ਕੀਤੀਆਂ ਹਨ।
ਏਅਰਫੋਰਸ ਨੇ ਟਵੀਟ ਕੀਤਾ, ''ਬਿਆਸ ਦਰਿਆ ਕੋਲ ਹੜ੍ਹ ਵਿੱਚ ਫਸੇ 18 ਨੌਜਵਾਨਾਂ ਨੂੰ ਬਚਾ ਲਿਆ ਗਿਆ। ਸਾਡੇ ਹੈਲੀਕਾਪਟਰ ਨੂੰ ਉੱਤਰਨ ਲਈ ਜ਼ਮੀਨ ਨਹੀਂ ਸੀ ਫਿਰ ਵੀ ਆਪਰੇਸ਼ਨ ਨੂੰ ਅੰਜਾਮ ਦਿੱਤਾ ਗਿਆ ਅਤੇ ਜਾਨਾਂ ਬਚਾਈਆਂ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਹਿਮਾਚਲ ਪ੍ਰਦੇਸ਼ ਵਿੱਚ ਬਚਾਅ ਕਾਰਜਾਂ ਦਾ ਵੇਰਵਾ
- ਹਿਮਾਚਲ ਸਰਕਾਰ ਵੱਲੋਂ ਜਾਰੀ ਕੀਤੇ ਬਿਆਨ ਮੁਤਾਬਕ ਲਾਹੌਲ ਸਪਿਤੀ ਦੇ ਕੋਕਸਰ ਵਿੱਚੋਂ 120 ਲੋਕਾਂ ਨੂੰ ਬਚਾਇਆ ਗਿਆ ਹੈ।
- 23 ਲੋਕ ਮਾੜੀ ਤੋਂ ਅਤੇ 31 ਲੋਕਾਂ ਨੂੰ ਰੋਹਤਾਂਗ ਤੋਂ ਬਚਾਇਆ ਗਿਆ ਹੈ। ਇਸ ਤੋਂ ਇਲਾਵਾ ਬਚਾਅ ਕਾਰਜਾਂ ਦੌਰਾਨ 33 ਲੋਕਾਂ ਨੂੰ ਕੁੱਲੂਦੇ ਫੋਜਲ ਵਿੱਚੋਂ ਬਚਾਇਆ ਗਿਆ ਹੈ।
- ਲਾਹੌਲ ਸਪਿਤੀ ਦੇ ਕੋਕਸਰ ਵਿੱਚ 45 ਵਾਹਨਾਂ ਨੂੰ ਬਾਹਰ ਕੱਢਿਆ ਗਿਆ ਹੈ।
- ਇਸ ਤੋਂ ਇਲਾਵਾ ਜਵਾਹਰ ਨਵੋਦਿਆ ਵਿਦਿਆਲਿਆ ਚੰਬਾ ਤੋਂ 600 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਤੇ ਕਸਤੂਰਬਾ ਗਾਂਧੀ ਬਾਲਿਕ ਵਿਦਿਆਲਿਆ ਮਹਿਲਾ ਚੰਬਾ ਤੋਂ 100 ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ ਉੱਤੇ ਪਹੁੰਚਾ ਦਿੱਤਾ ਗਿਆ ਹੈ।
- ਚੰਬਾ ਜ਼ਿਲ੍ਹੇ ਦੇ ਤਿੰਨ ਪਰਿਵਾਰਾਂ ਨੂੰ PWD ਰੈਸਟ ਹਾਊਸ ਵਿੱਚ ਸ਼ਿਫਟ ਕੀਤਾ ਗਿਆ ਹੈ।
- ਭਰਮੌਰ ਵਿੱਚ ਲੈਂਡਸਲਾਈਡ ਕਾਰਨ 60 ਭੇਡਾਂ/ਬੱਕਰੀਆਂ ਦੀ ਮੌਤ ਹੋ ਗਈ।
- ਚਮੇਰਾ ਡੈਮ ਦੇ ਪ੍ਰਬੰਧਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਡੈਮ ਸਬੰਧੀ ਕਿਸੇ ਵੀ ਕਾਰਵਾਈ ਦੀ ਸੂਚਨਾ ਪੰਜਾਬ ਦੇ ਰਣਜੀਤ ਸਾਗਰ ਡੈਮ ਪ੍ਰਬੰਧਕਾਂ ਨੂੰ ਦੇਣ। ਚੰਬਾ ਦੇ ਡੀਸੀ ਨੇ ਪਠਾਨਕੋਟ ਦੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਹੈ।
ਕਪਿਲ ਪਟੇਲ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਤਸਵੀਰਾਂ ਪਾ ਕੇ ਲਿਖਿਆ ਹੈ ਕਿ ਕੁੱਲੂ ਜ਼ਿਲ੍ਹੇ ਵਿੱਚ ਭਾਰੀ ਬਰਸਾਤ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਪੰਜਾਬ ਵਿੱਚ ਵੀ ਹਾਲਾਤ ਚਿੰਤਾਜਨਕ
ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਨ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ, ਜਿਸ ਕਾਰਨ ਮੌਸਮ ਵਿਭਾਗ ਨੇ ਸੂਬੇ ਵਿੱਚ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ।
ਇਸ ਦੇ ਤਹਿਤ ਆਫ਼ਤ ਕੰਟ੍ਰੋਲ ਰੂਮ ਨੂੰ ਵੀ ਹੜ੍ਹ ਦੇ ਪਾਣੀ ਨਾਲ ਨਿਪਟਣ ਲਈ ਤਿਆਰ ਰਹਿਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਮੀਂਹ ਕਾਰਨ ਕਈ ਥਾਵਾਂ 'ਤੇ ਫ਼ਸਲ ਵੀ ਤਬਾਹ ਹੋ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਜ਼ਿਲ੍ਹਿਆਂ ਵਿੱਚ ਅਫਸਰਾਂ ਨੂੰ ਚੁਕੰਨੇ ਰਹਿਣ ਨੂੰ ਕਿਹਾ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲਾਤ ਨੂੰ ਦੇਖਦੇ ਹੋਏ 25 ਸਤੰਬਰ ਨੂੰ ਪੰਜਾਬ ਦੇ ਸਾਰੇ ਸਕੂਲਾਂ ਅਤੇ ਕਾਲਜਾਂ ਨੂੰ ਬੰਦ ਰੱਖਣ ਦਾ ਆਦੇਸ਼ ਦਿੱਤਾ ਹੈ।
ਸਿੰਜਾਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਦਸੂਹਾ, ਮੁਕੇਰੀਆਂ ਅਤੇ ਟਾਂਡਾ ਤਹਿਸੀਲਾਂ ਨੂੰ ਸਭ ਤੋਂ ਜ਼ਿਆਦਾ ਖ਼ਤਰਾ ਦੱਸਿਆ ਗਿਆ ਹੈ।
ਮੀਂਹ ਕਾਰਨ, ਚੰਡੀਗੜ੍ਹ ਪ੍ਰਸ਼ਾਸਨ ਨੇ ਸਰਕਾਰੀ ਸਕੂਲਾਂ ਵਿੱਚ ਬਾਅਦ ਦੁਪਹਿਰ ਆਉਣ ਵਾਲੇ ਬੱਚਿਆਂ ਲਈ ਛੁੱਟੀ ਦਾ ਐਲਾਨ ਕਰ ਦਿੱਤਾ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਸੋਸ਼ਲ ਮੀਡੀਆ ਉੱਤੇ ਲੋਕ ਕਰ ਰਹੇ ਤਸਵੀਰਾਂ ਸ਼ੇਅਰ
ਤਰੁਣ ਨੇ ਟਵਿੱਟਰ ਉੱਤੇ ਚੰਡੀਗੜ੍ਹ ਦੀ ਸੁਖਨਾ ਝੀਲ ਦੇ ਫਲੱਡ ਗੇਟਾਂ ਦਾ ਇੱਕ ਵੀਡੀਓ ਪਾ ਕੇ ਝੀਲ ਵਿੱਚ ਪਾਣੀ ਦਾ ਪੱਧਰ ਦਿਖਾਇਆ ਹੈ।
ਰਿਸ਼ਭ ਨੇ ਵੀ ਇੱਕ ਚਸਵੀਰ ਟਵੀਟ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਦਿਖਾਇਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4

End of X post, 5
ਰਮਨਦੀਪ ਸਿੰਘ ਨੇ ਟਵਿੱਟਰ 'ਤੇ ਲਿਖਿਆ ਹੈ ਕਿ ਪਿਛਲੇ 36 ਘੰਟਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਇਹ ਵੀ ਪੜ੍ਹੋ:
ਇਹ ਵੀਡੀਓ ਵੀ ਤੁਹਾਨੂੰ ਪਸੰਦ ਆਉਣਗੀਆਂ
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2

End of YouTube post, 3