ਅੰਮ੍ਰਿਤਸਰ ਰੇਲ ਹਾਦਸਾ : 11 ਨੁਕਤਿਆਂ 'ਚ ਪੂਰੀ ਕਹਾਣੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, Ravinder Singh Robin/BBC

ਤਸਵੀਰ ਕੈਪਸ਼ਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਦਸੇ ਵਾਲੀ ਥਾਂ ਦਾ ਜਾਇਜ਼ਾ ਲਿਆ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓਪੀ ਸੋਨੀ, ਨਵਜੋਤ ਸਿੰਘ ਸਿੱਧੂ ਅਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ।

ਤਸਵੀਰ ਸਰੋਤ, Ravinder Singh Robin/BBC

ਤਸਵੀਰ ਕੈਪਸ਼ਨ, ਮੁੱਖ ਮੰਤਰੀ ਨੇ ਹਸਪਤਾਲ ਵਿੱਚ ਆਪਣੇ ਮੰਤਰੀਆਂ ਸਿੱਖਿਆ ਮੰਤਰੀ ਓਪੀ ਸੋਨੀ, ਨਵਜੋਤ ਸਿੰਘ ਸਿੱਧੂ ਅਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨਾਲ ਹਸਪਤਾਲ ਜਾ ਕੇ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ।
ਅੰਮ੍ਰਿਤਸਰ ਰੇਲ ਹਾਦਸਾ
ਅੰਮ੍ਰਿਤਸਰ ਰੇਲ ਹਾਦਸਾ
ਅੰਮ੍ਰਿਤਸਰ ਰੇਲ ਹਾਦਸੇ

ਤਸਵੀਰ ਸਰੋਤ, Ravinder Singh Robin/BBC

ਤਸਵੀਰ ਕੈਪਸ਼ਨ, ਦੋ ਢਾਈ ਹਜ਼ਾਰ ਸਮਰੱਥਾ ਵਾਲੇ ਮੈਦਾਨ ਵਿੱਚ ਰਾਵਣ ਦਾ ਪੁਤਲਾ ਜਲਾਉਣ ਮੌਕੇ ਸਮਾਗਮ ਵਿਚ ਕਰੀਬ ਸੱਤ ਹਜ਼ਾਰ ਲੋਕ ਮੈਦਾਨ ਵਿਚ ਪਹੁੰਚੇ ਹੋਏ ਸਨ।
ਅੰਮ੍ਰਿਤਸਰ ਰੇਲ ਹਾਦਸਾ

ਤਸਵੀਰ ਸਰੋਤ, Gurpree cHAWLA/BBC

ਤਸਵੀਰ ਕੈਪਸ਼ਨ, ਮੁੱਢਲੀ ਰਪਟ ਵਿਚ ਹਾਦਸੇ ਵਾਲੀ ਗੱਡੀ ਦਾ ਨੰਬਰ DMU 74643 ਦੱਸਿਆ ਗਿਆ ਹੈ, ਪਰ ਇਹ ਮਾਮਲਾ ਅਣ-ਪਛਾਤੇ ਵਿਅਕਤੀ ਖ਼ਿਲਾਫ਼ ਹੈ।
ਅੰਮ੍ਰਿਤਸਰ ਰੇਲ ਹਾਦਸੇ

ਤਸਵੀਰ ਸਰੋਤ, Ravinder Singh Robin/BBC

ਤਸਵੀਰ ਕੈਪਸ਼ਨ, ਦੋ ਢਾਈ ਹਜ਼ਾਰ ਸਮਰੱਥਾ ਵਾਲੇ ਮੈਦਾਨ ਵਿੱਚ ਰਾਵਣ ਦਾ ਪੁਤਲਾ ਜਲਾਉਣ ਮੌਕੇ ਸਮਾਗਮ ਵਿਚ ਕਰੀਬ ਸੱਤ ਹਜ਼ਾਰ ਲੋਕ ਮੈਦਾਨ ਵਿਚ ਪਹੁੰਚੇ ਹੋਏ ਸਨ।
ਅੰਮ੍ਰਿਤਸਰ ਰੇਲ ਹਾਦਸਾ

ਤਸਵੀਰ ਸਰੋਤ, Gurpreet Chawla/BBC

ਐਤਵਾਰ ਸ਼ਾਮ ਤੱਕ ਇੱਕ ਹੋਰ ਵਿਅਕਤੀ ਵੱਲੋਂ ਹਸਪਤਾਲ ਵਿੱਚ ਦਮ ਤੋੜ ਜਾਣ ਕਰਕੇ ਇਹ ਗਿਣਤੀ 58 ਹੋ ਗਈ ਹੈ।

ਇਸ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਸਥਾਨਕ ਪੱਤਰਕਾਰ ਰਵਿੰਦਰ ਸਿੰਘ ਰੋਬਿਨ ਨੂੰ ਡਿਪਟੀ ਕਮਿਸ਼ਨਰ, ਕਮਲਦੀਪ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੀ ਗਿਣਤੀ 57 ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ, "ਪਹਿਲੀ ਗਿਣਤੀ ਹਾਦਸੇ ਵਾਲੀ ਥਾਂ ਤੋਂ ਮਿਲੇ ਬੈਗਾਂ ਉੱਪਰ ਆਧਾਰਿਤ ਸੀ ਜਦਕਿ ਹੁਣ ਜੋ ਗਿਣਤੀ ਦੱਸੀ ਜਾ ਰਹੀ ਹੈ ਉਹ ਉਨ੍ਹਾਂ ਲਾਸ਼ਾਂ 'ਤੇ ਆਧਾਰਿਤ ਹੈ ਜਿਨ੍ਹਾਂ ਦੀ ਪਛਾਣ ਹੋ ਚੁੱਕੀ ਹੈ।"

ਉਨ੍ਹਾਂ ਅੱਗੇ ਕਿਹਾ ਕਿ 57 ਵਿੱਚੋ56 ਦੀ ਪਹਿਚਾਣ ਹੋ ਚੁੱਕੀ ਹੈ ਅਤੇ ਇੱਕ ਦੀ ਪਹਿਚਾਣ ਹੋਣੀ ਹਾਲੇ ਬਾਕੀ ਹੈ।

ਅੰਮ੍ਰਿਤਸਰ ਰੇਲ ਹਾਦਸਾ

ਤਸਵੀਰ ਸਰੋਤ, Ravinder Singh Robin/BBC

ਦਲਬੀਰ ਸਿੰਘ ਪਿਛਲੇ ਕਈ ਸਾਲਾਂ ਤੋਂ ਧੋਬੀ ਘਾਟ ਮੈਦਾਨ 'ਚ ਹੁੰਦੀ ਰਾਮ ਲੀਲਾ ਨਾਲ ਜੁੜਿਆ ਹੋਇਆ ਸੀ ਤੇ ਪੇਸ਼ੇ ਵਜੋਂ ਪਤੰਗ ਬਣਾ ਕੇ ਵੇਚਦਾ ਸੀ
ਤਸਵੀਰ ਕੈਪਸ਼ਨ, ਦਲਬੀਰ ਸਿੰਘ ਪਿਛਲੇ ਕਈ ਸਾਲਾਂ ਤੋਂ ਧੋਬੀ ਘਾਟ ਮੈਦਾਨ 'ਚ ਹੁੰਦੀ ਰਾਮ ਲੀਲਾ ਨਾਲ ਜੁੜਿਆ ਹੋਇਆ ਸੀ ਤੇ ਪੇਸ਼ੇ ਵਜੋਂ ਪਤੰਗ ਬਣਾ ਕੇ ਵੇਚਦਾ ਸੀ। ਉਹ ਰਾਮ ਦਾ ਕਿਰਦਾਰ ਨਿਭਾਉਂਦਾ ਸੀ ਅਤੇ ਇਸ ਵਾਰ ਦੋਸਤਾਂ ਦੇ ਕਹਿਣ ਉੱਤੇ ਉਸ ਨੇ ਰਾਵਣ ਦਾ ਕਿਰਦਾਰ ਕੀਤਾ ਸੀ।
ਅੰਮ੍ਰਿਤਸਰ ਰੇਲ ਹਾਦਸੇ

ਤਸਵੀਰ ਸਰੋਤ, Ravinder Singh Robin/BBC

ਤਸਵੀਰ ਕੈਪਸ਼ਨ, ਮੈਦਾਨ ਵਿਚ ਇੱਕ ਹੀ ਦੀਵਾਰ ਹੈ, ਜੋ ਰੇਲਵੇ ਟਰੈਕ ਅਤੇ ਮੈਦਾਨ ਨੂੰ ਵੱਖ ਕਰਦੀ ਹੈ।। ਲੋਕ ਨਾਲ ਲੱਗਦੇ ਰੇਲਵੇ ਫਾਟਕ ਉੱਤੇ ਖੜੇ ਸਨ ਅਤੇ ਰੇਲਗੱਡੀ ਦੀ ਲਪੇਟ ਵਿਚ ਆ ਗਏ

ਹਾਦਸੇ ਦੀਆਂ ਵੀਡੀਓ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)