ਮੁਕੇਸ਼ ਅੰਬਾਨੀ ਦੇ ਪੁੱਤਰ ਦੇ ਵਿਆਹ 'ਤੇ ਕੌਣ-ਕੌਣ ਪੁੱਜਿਆ

ਆਕਾਸ਼ ਅੰਬਾਨੀ

ਤਸਵੀਰ ਸਰੋਤ, glitterandglamourindia

ਦੇਸ ਦੇ ਉੱਘੇ ਕਾਰੋਬਾਰੀਆਂ ਵਿੱਚੋਂ ਇੱਕ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੇ ਵੱਡੇ ਪੁੱਤਰ ਆਕਾਸ਼ ਅੰਬਾਨੀ ਐਤਵਾਰ ਨੂੰ ਸ਼ਲੋਕਾ ਮਹਿਤਾ ਨਾਲ ਵਿਆਹ ਬੰਧਨ ਵਿੱਚ ਬੱਝ ਗਏ।

ਆਕਾਸ਼ ਅੰਬਾਨੀ

ਤਸਵੀਰ ਸਰੋਤ, glitterandglamourindia

ਵਿਆਹ ਦੀਆਂ ਤਿਆਰੀਆਂ ਕਈ ਦਿਨਾਂ ਤੋਂ ਚੱਲ ਰਹੀਆਂ ਸਨ। ਵਿਆਹ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਹੋਇਆ। ਸ਼ਲੋਕਾ ਦੇ ਆਪਣੇ ਪਿਤਾ ਹੀਰਿਆਂ ਦੇ ਕਾਰੋਬਾਰੀ ਰਸੇਲ ਮਹਿਤਾ ਦੀ ਸਭ ਤੋਂ ਛੋਟੀ ਬੇਟੀ ਹੈ।

ਆਕਾਸ਼ ਨੇ 2009 ਵਿੱਚ ਧੀਰੂਭਾਈ ਅੰਬਾਨੀ ਇੰਟਰਨੈਸ਼ਨਲ ਸਕੂਲ ਤੋਂ ਆਈਬੀ ਡਿਪਲੋਮਾ ਪ੍ਰੋਗਰਾਮ ਪੂਰਾ ਕੀਤਾ ਤੇ ਸਾਲ 2013 ਵਿੱਚ ਅਮਰੀਕਾ ਦੀ ਬ੍ਰਾਊਨ ਯੂਨੀਵਰਸਿਟੀ ਤੋਂ ਬਿਜ਼ਨਸ-ਕਾਮਰਸ ਵਿੱਚ ਗ੍ਰੈਜੂਏਸ਼ਨ ਕੀਤੀ ਹੈ।

ਮੁੰਬਈ ਵਿੱਚ ਹੋਏ ਸਮਾਗਮ ਵਿੱਚ ਕਈ ਉੱਘੀਆਂ ਹਸਤੀਆਂ ਸ਼ਾਮਲ ਹੋਈਆਂ।

ਆਕਾਸ਼ ਅੰਬਾਨੀ ਦੇ ਵਿੱਹ ਵਿੱਚ ਫੁੱਲਾਂ ਦਾ ਮੋਰ

ਤਸਵੀਰ ਸਰੋਤ, RELIANCE PR

ਸਫੇਦ ਲਾਈਨ
ਕਾਰੋਬਾਰੀ ਰਤਨ ਟਾਟਾ ਵੀ ਵਿਆਹ ਵਿੱਚ ਪਹੁੰਚੇ

ਤਸਵੀਰ ਸਰੋਤ, RELIANCE PR

ਤਸਵੀਰ ਕੈਪਸ਼ਨ, ਕਾਰੋਬਾਰੀ ਰਤਨ ਟਾਟਾ ਵੀ ਵਿਆਹ ਵਿੱਚ ਪਹੁੰਚੇ
ਸਫੇਦ ਲਾਈਨ
ਅਦਾਕਾਰਾ ਵਿਦਿਆ ਬਾਲਨ ਆਪਣੇ ਪਤੀ ਸਿਧਾਰਥ ਰਾਏ ਕਪੂਰ ਨਾਲ।

ਤਸਵੀਰ ਸਰੋਤ, DaliAshu Rai Sahab/BBCp Kumar Singh

ਤਸਵੀਰ ਕੈਪਸ਼ਨ, ਅਦਾਕਾਰਾ ਵਿਦਿਆ ਬਾਲਨ ਆਪਣੇ ਪਤੀ ਸਿਧਾਰਥ ਰਾਏ ਕਪੂਰ ਨਾਲ।
ਸਫੇਦ ਲਾਈਨ
Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

ਸਫੇਦ ਲਾਈਨ
ਫਿਲਮ ਅਦਾਕਾਰ ਅਮਿਰ ਖ਼ਾਨ ਆਪਣੀ ਪਤਨੀ ਕਿਰਣ ਰਾਓ ਨਾਲ।

ਤਸਵੀਰ ਸਰੋਤ, RELIANCE PR

ਤਸਵੀਰ ਕੈਪਸ਼ਨ, ਫਿਲਮ ਅਦਾਕਾਰ ਅਮਿਰ ਖ਼ਾਨ ਆਪਣੀ ਪਤਨੀ ਕਿਰਣ ਰਾਓ ਨਾਲ।
ਸਫੇਦ ਲਾਈਨ
ਦੱਖਣੀ ਫਿਲਮਾਂ ਦੇ ਸੀਨੀਅਰ ਅਦਾਕਾਰ ਰਜਨੀਕਾਂਤ

ਤਸਵੀਰ ਸਰੋਤ, RELIANCE PR

ਤਸਵੀਰ ਕੈਪਸ਼ਨ, ਦੱਖਣੀ ਫਿਲਮਾਂ ਦੇ ਸੀਨੀਅਰ ਅਦਾਕਾਰ ਰਜਨੀਕਾਂਤ
ਸਫੇਦ ਲਾਈਨ
ਗੂਗਲ ਦੇ ਸੀਓ ਸੁੰਦਰ ਪੀਚਯ ਆਪਣੀ ਪਤਨੀ ਅੰਜਲੀ ਪਿਚਯ ਨਾਲ, ਰਵਾਇਤੀ ਪਹਿਰਾਵੇ ਵਿੱਚ, ਉਨ੍ਹਾਂ ਦਾ ਇਹ ਅੰਦਾਜ਼ ਘੱਟ ਹੀ ਦੇਖਣ ਨੂੰ ਮਿਲਦਾ ਹੈ।

ਤਸਵੀਰ ਸਰੋਤ, RELIANCE PR

ਤਸਵੀਰ ਕੈਪਸ਼ਨ, ਗੂਗਲ ਦੇ ਸੀਓ ਸੁੰਦਰ ਪੀਚਯ ਆਪਣੀ ਪਤਨੀ ਅੰਜਲੀ ਪਿਚਯ ਨਾਲ, ਰਵਾਇਤੀ ਪਹਿਰਾਵੇ ਵਿੱਚ, ਉਨ੍ਹਾਂ ਦਾ ਇਹ ਅੰਦਾਜ਼ ਘੱਟ ਹੀ ਦੇਖਣ ਨੂੰ ਮਿਲਦਾ ਹੈ।
ਸਫੇਦ ਲਾਈਨ
ਟਰਬਨੇਟਰ ਹਰਭਜਨ ਸਿੰਘ ਵੀ ਆਪਣੀ ਪਤਨੀ ਗੀਤਾ ਬਸਰਾ ਅਤੇ ਧੀ ਹਿਨਾਇਆ ਹੀਰ ਪਲਾਹਾ ਨਾਲ ਪਹੁੰਚੇ

ਤਸਵੀਰ ਸਰੋਤ, Ashu Rai Sahab/BBC

ਤਸਵੀਰ ਕੈਪਸ਼ਨ, ਟਰਬਨੇਟਰ ਹਰਭਜਨ ਸਿੰਘ ਵੀ ਆਪਣੀ ਪਤਨੀ ਗੀਤਾ ਬਸਰਾ ਅਤੇ ਧੀ ਹਿਨਾਇਆ ਹੀਰ ਪਲਾਹਾ ਨਾਲ ਪਹੁੰਚੇ
ਸਫੇਦ ਲਾਈਨ
ਫਿਲਮ ਅਦਾਕਾਰਾ ਜੂਹੀ ਚਾਵਲਾ ਆਪਣੇ ਪਤੀ ਜੈ ਮਹਿਤਾ ਨਾਲ।

ਤਸਵੀਰ ਸਰੋਤ, RELIANCE PR

ਤਸਵੀਰ ਕੈਪਸ਼ਨ, ਫਿਲਮ ਅਦਾਕਾਰਾ ਜੂਹੀ ਚਾਵਲਾ ਆਪਣੇ ਪਤੀ ਜੈ ਮਹਿਤਾ ਨਾਲ।
ਸਫੇਦ ਲਾਈਨ
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਐੱਚ ਡੀ ਦੇਵੇਗੋੜਾ ਵੀ ਆਪਣੇ ਰਵਾਇਤੀ ਅੰਦਾਜ਼ ਵਿੱਚ ਵਿਆਹ ਵਿੱਚ ਸ਼ਾਮਲ ਹੋਏ।

ਤਸਵੀਰ ਸਰੋਤ, RELIANCE PR

ਤਸਵੀਰ ਕੈਪਸ਼ਨ, ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਐੱਚ ਡੀ ਦੇਵੇਗੋੜਾ ਵੀ ਆਪਣੇ ਰਵਾਇਤੀ ਅੰਦਾਜ਼ ਵਿੱਚ ਵਿਆਹ ਵਿੱਚ ਸ਼ਾਮਲ ਹੋਏ।

ਇਹ ਵੀ ਪੜ੍ਹੋ:

ਤੁਹਾਨੂੰ ਇਹ ਵੀਡੀਓ ਵੀ ਪਸੰਦ ਆ ਸਕਦੇ ਹਨ:

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

Skip YouTube post, 4
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 4

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)