ਲੋਕ ਸਭਾ ਚੋਣਾਂ ਵੇਲੇ ਮੋਦੀ ਨੂੰ ਕਿਉਂ ਯਾਦ ਆ ਰਹੇ ਨੇ ਫ਼ਿਲਮੀ ਤੇ ਖੇਡ ਸਿਤਾਰੇ: ਸੋਸ਼ਲ

ਤਸਵੀਰ ਸਰੋਤ, Getty Images
ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਖ-ਵੱਖ ਹਸਤੀਆਂ ਨੂੰ ਟਵੀਟ ਕਰ ਰਹੇ ਹਨ।
ਇਨ੍ਹਾਂ ਵਿੱਚ ਬਾਲੀਵੁੱਡ ਅਦਾਕਾਰ, ਗਾਇਕ ਅਤੇ ਕ੍ਰਿਕਟ, ਬੈਡਮਿੰਟਨ ਤੇ ਰੈਸਲਿੰਗ ਸਣੇ ਖੇਡ ਜਗਤ ਨਾਲ ਜੁੜੀਆਂ ਸ਼ਖਸੀਅਤਾਂ ਵੀ ਸ਼ਾਮਿਲ ਹਨ।
ਇਹੀ ਨਹੀਂ ਵਿਰੋਧੀ ਤੇ ਸਾਥੀ ਸਿਆਸਤਦਾਨ, ਸਮਾਜ ਸੇਵੀ, ਉਦਯੋਗਪਤੀ, ਅਧਿਆਤਮਕ ਗੁਰੂ, ਧਾਰਮਿਕ ਸੰਗਠਨ ਤੇ ਉਨ੍ਹਾਂ ਨਾਲ ਜੁੜੇ ਲੋਕ ਅਤੇ ਉੱਘੇ ਪੱਤਰਕਾਰ ਵੀ ਇਸ ਲਿਸਟ ਵਿੱਚ ਸ਼ਾਮਿਲ ਹਨ।
ਪ੍ਰਧਾਨ ਮੰਤਰੀ ਇਨ੍ਹਾਂ ਲੋਕਾਂ ਨੂੰ ਟਵੀਟ ਕਰਕੇ ਲੋਕ ਸਭਾ ਚੋਣਾਂ ਵਿੱਚ ਵੋਟਰਾਂ ਦੀ ਹਿੱਸੇਦਾਰੀ ਵੱਧ ਤੋਂ ਵੱਧ ਤੈਅ ਕਰਨ ਲਈ ਅਪੀਲ ਕਰ ਰਹੇ ਹਨ। ਫ਼ਿਲਮ ਨਾਲ ਜੁੜੇ ਲੋਕਾਂ ਨੂੰ ਕੀਤੇ ਟਵੀਟ ਵਿੱਚ ਉਨ੍ਹਾਂ ਦੀਆਂ ਸਬੰਧਤ ਫ਼ਿਲਮਾਂ ਅਤੇ ਖਿਡਾਰੀਆਂ ਨੂੰ ਕੀਤੇ ਟਵੀਟ ਵਿੱਚ ਉਨ੍ਹਾਂ ਦੀਆਂ ਸਬੰਧਤ ਖੇਡਾਂ ਦੀ ਝਲਕ ਆਉਂਦੀ ਹੈ।
ਇਹ ਵੀ ਜ਼ਰੂਰ ਪੜ੍ਹੋ:
ਪ੍ਰਧਾਨ ਮੰਤਰੀ ਨੇ ਸਲਮਾਨ ਖ਼ਾਨ ਅਤੇ ਆਮਿਰ ਖ਼ਾਨ ਨੂੰ ਟਵੀਟ ਕਰਕੇ ਉਨ੍ਹਾਂ ਦੀ ਕਈ ਸਾਲ ਪਹਿਲਾਂ ਆਈ ਫ਼ਿਲਮ ‘ਅੰਦਾਜ਼ ਅਪਨਾ-ਅਪਨਾ’ ਨੂੰ ਅਧਾਰ ਬਣਾ ਕੇ ਕੀਤਾ।
ਸਲਮਾਨ ਖ਼ਾਨ ਅਤੇ ਆਮਿਰ ਖਾਨ ਨੂੰ ਟੈਗ ਕੀਤੇ ਟਵੀਟ ਵਿੱਚ ਪੀਐੱਮ ਮੋਦੀ ਨੇ ਲਿਖਿਆ, ''ਵੋਟਿੰਗ ਸਿਰਫ਼ ਹੱਕ ਹੀ ਨਹੀਂ ਬਲਕਿ ਫ਼ਰਜ਼ ਵੀ ਹੈ। ਪਿਆਰੇ @BeingSalmanKhan ਅਤੇ @aamir_khan ਇਹ ਸਮਾਂ ਤੁਹਾਡੇ ਆਪਣੇ ਅੰਦਾਜ਼ ਵਿੱਚ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦਾ ਹੈ ਤਾਂ ਜੋ ਅਸੀਂ ਆਪਣੇ ਲੋਕਤੰਤਰ ਅਤੇ ਆਪਣਾ ਦੇਸ ਮਜ਼ਬੂਤ ਕਰ ਸਕੀਏ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਅਕਸ਼ੇ ਕੁਮਾਰ, ਭੂਮੀ ਪੇਡਨੇਕਰ ਅਤੇ ਆਯੂਸ਼ਮਾਨ ਖੁਰਾਨਾ ਨੂੰ ਟੈਗ ਕੀਤੇ ਟਵੀਟ ਵਿੱਚ ਉਨ੍ਹਾਂ ਦੀ ਫ਼ਿਲਮਾਂ 'ਦਮ ਲਗਾ ਕੇ ਹਈਸ਼ਾ' ਅਤੇ 'ਟੁਆਇਲਟ-ਏਕ ਪ੍ਰੇਮ ਕਥਾ' ਦੀ ਝਲਕ ਪੈਂਦੀ ਹੈ।
ਉਨ੍ਹਾਂ ਲਿਖਿਆ, "ਪਿਆਰੇ @akshaykumar, @bhumipednekar ਅਤੇ @ayushmannk ਵੋਟ ਦੀ ਤਾਕਤ ਬਹੁਤ ਜ਼ਿਆਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਦੀ ਅਹਿਮੀਅਤ ਬਾਰੇ ਜਾਗੂਰਕਤਾ ਵਧਾਉਣੀ ਚਾਹੀਦੀ ਹੈ। ਥੋੜ੍ਹਾ ਹੋਰ ਦਮ ਲਗਾਓ ਅਤੇ ਵੋਟਿੰਗ ਨੂੰ ਇੱਕ ਸੁਪਰਹਿਟ ਕਥਾ ਬਣਾਓ"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਪ੍ਰਧਾਨ ਮੰਤਰੀ ਮੋਦੀ ਨੇ ਇੱਕ ਟਵੀਟ ਅਮਿਤਾਭ ਬਚਨ, ਸ਼ਾਹਰੁਖ ਖਾਨ ਅਤੇ ਕਰਨ ਜੌਹਰ ਨੂੰ ਕੀਤਾ।
ਉਸ 'ਚ ਉਨ੍ਹਾਂ ਲਿਖਿਆ, "@SrBachchan, @iamsrk ਅਤੇ @karanjohar ਨੂੰ ਅਪੀਲ ਕਰਦਾ ਹਾਂ ਕਿ ਰਚਨਾਤਮਕ ਤਰੀਕੇ ਨਾਲ ਆਉਂਦੀਆਂ ਚੋਣਾ ਵਿੱਚ ਜ਼ਿਆਦਾ ਵੋਟਰਾਂ ਦੀ ਜਾਗਰੂਕਤਾ ਅਤੇ ਹਿੱਸੇਦਾਰੀ ਨੂੰ ਸੁਨਿਸ਼ਚਿਤ ਕਰਨ। ਕਿਉਂਕਿ, ਇਹ ਸਭ ਲੋਕਤੰਤਰ ਨੂੰ ਪਿਆਰ ਕਰਨ ਬਾਰੇ ਅਤੇ ਉਸ ਨੂੰ ਮਜ਼ਬੂਤ ਕਰਨ ਲਈ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਬਾਲੀਵੁੱਡ ਅਦਾਕਾਰਾਂ ਦੀਪਿਕਾ ਪਾਦੁਕੋਣ, ਆਲੀਆ ਭੱਟ ਅਤੇ ਅਨੁਸ਼ਕਾ ਸ਼ਰਮਾ ਨੂੰ ਵੀ ਪ੍ਰਧਾਨ ਮੰਤਰੀ ਮੋਦੀ ਨੇ ਇੱਕ ਵੱਖਰੇ ਟਵੀਟ ਵਿੱਚ ਟੈਗ ਕੀਤਾ।

ਤਸਵੀਰ ਸਰੋਤ, AnushkaSharmaofficial/FB
ਉਨ੍ਹਾਂ ਲਿਖਿਆ, ''@deepikapadukone, @aliaa08 ਅਤੇ @AnushkaSharma ਨੂੰ ਬੇਨਤੀ ਕਰਦਾ ਹਾਂ ਕਿ ਆਉਂਦੀਆਂ ਚੋਣਾਂ ਵਿੱਚ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਵੋਟ ਕਰਨ ਲਈ ਅਪੀਲ ਕਰਨ। ਮੰਨੀਆਂ - ਪਰਮੰਨੀਆਂ ਫ਼ਿਲਮ ਹਸਤੀਆਂ ਜਿਨ੍ਹਾਂ ਦਾ ਕੰਮ ਬਹੁਤਿਆਂ ਵੱਲੋ ਸਲਾਹਿਆ ਜਾਂਦਾ ਹੈ, ਮੈਨੂੰ ਯਕੀਨ ਹੈ ਕਿ ਉਨ੍ਹਾਂ ਦਾ ਸੰਦੇਸ਼ ਸਾਡੇ ਨਾਗਰਿਕਾਂ 'ਤੇ ਸਕਰਾਤਮਕ ਪ੍ਰਭਾਵ ਪਾਵੇਗਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਕ੍ਰਿਕਟਰ ਐੱਮ ਐੱਸ ਧੋਨੀ, ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੂੰ ਵੀ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ।
ਆਪਣੇ ਇਸ ਟਵੀਟ 'ਚ ਉਨ੍ਹਾਂ ਲਿਖਿਆ, "ਪਿਆਰੇ @msdhoni, @imVkohli ਅਤੇ @ImRo45 ਤੁਸੀਂ ਕ੍ਰਿਕਟ ਫੀਲਡ 'ਤੇ ਹਮੇਸ਼ਾ ਰਿਕਾਰਡ ਸਥਾਪਿਤ ਕੀਤੇ ਹਨ ਪਰ ਇਸ ਵਾਰ, 130 ਕਰੋੜ ਭਾਰਤੀਆਂ ਨੂੰ ਆਗਾਮੀ ਚੋਣਾਂ ਵਿੱਚ ਹਾਈ ਵੋਟਰ ਟਰਨਆਊਟ ਦਾ ਰਿਕਾਰਡ ਸਥਾਪਿਤ ਕਰਨ ਲਈ ਪ੍ਰੇਰਿਤ ਕਰੋ। ਜਦੋਂ ਇਹ ਹੋਵੇਗਾ ਤਾਂ ਲੋਕਤੰਤਰ ਦੀ ਜਿੱਤ ਹੋਏਗੀ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਰੈਸਲਿੰਗ ਦੀ ਦੁਨੀਆਂ ਵਿਚ ਲੋਹਾ ਮਨਵਾਉਣ ਵਾਲੀਆਂ ਫੋਗਾਟ ਭੈਣਾਂ ਨੂੰ ਵੀ ਪ੍ਰਧਾਨ ਮੰਤਰੀ ਨੇ ਟਵੀਟ ਜ਼ਰੀਏ ਅਪੀਲ ਕੀਤੀ।
"ਫੋਗਾਟ ਭੈਣਾਂ, @geeta_phogat, @BabitaPhogat, @PhogatRitu ਅਤੇ @Phogat_Vinesh ਭਾਰਤ ਦੇ ਸਰਵੋਤਮ ਖੇਡ ਟੈਂਲੇਂਟ ਦੀਆਂ ਪ੍ਰਤੀਕ ਹੋ। ਅਸੀਂ ਤੁਹਾਨੂੰ ਰੈਸਲਿੰਗ ਦੀ ਦੁਨੀਆਂ ਵਿਚ ਦੇਖਿਆ ਹੈ। ਮੈਂ ਤੁਹਾਨੂੰ ਅਪੀਲ ਕਰਦਾਂ ਹਾਂ ਕਿ 'ਚੋਣ ਦੰਗਲ' ਵਿਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਦੀ ਮੁਹਿੰਮ ਨੂੰ ਸਹਿਯੋਗ ਦਿਓ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਗਾਇਕ ਲਤਾ ਮੰਗੇਸ਼ਕਰ, ਏ ਆਰ ਰਹਿਮਾਨ ਅਤੇ ਸਾਬਕਾ ਕ੍ਰਿਕਟਰ ਸਚਿਨ ਤੇਂਦੁਲਕਰ ਦੇ ਨਾਮ ਵੀ ਪ੍ਰਧਾਨ ਮੰਤਰੀ ਨੇ ਟਵੀਟ ਕੀਤਾ।

ਤਸਵੀਰ ਸਰੋਤ, Getty Images
"ਜਦੋ @mangeshkarlata ਦੀਦੀ, @sachin_rt ਅਤੇ @arrahman ਕੁਝ ਕਹਿੰਦੇ ਹਨ, ਤਾਂ ਦੇਸ਼ ਸੁਣਦਾ ਹੈ। ਮੈਂ ਨਿਮਰਤਾ ਨਾਲ ਇਨ੍ਹਾਂ ਹਸਤੀਆਂ ਨੂੰ ਬੇਨਤੀ ਕਰਦਾ ਹਾਂ ਕਿ ਨਾਗਰਿਕਾਂ ਨੂੰ ਬਾਹਰ ਆ ਕੇ ਚੋਣਾਂ ਵਿੱਚ ਵੋਟ ਕਰਨ ਲਈ ਪ੍ਰੇਰਿਤ ਕਰਨ। ਲੋਕਾਂ ਦੀ ਆਵਾਜ਼ ਸੁਣੀ ਜਾਵੇ, ਇਸ ਦਾ ਮਹਾਨ ਤਰੀਕਾ ਵੋਟ ਹੈ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਉਨ੍ਹਾਂ ਹਰਸਿਮਰਤ ਬਾਦਲ, ਚਿਰਾਗ ਪਾਸਵਾਨ ਅਤੇ ਅਦਿਤਿਯਾ ਠਾਕਰੇ ਨੂੰ ਵੀ ਟਵੀਟ ਵਿੱਚ ਟੈਗ ਕੀਤਾ ਅਤੇ ਲਿਖਿਆ, ''ਪਿਆਰੇ @HarsimratBadal_ , @ichiragpaswan ਅਤੇ @AUThackeray, ਨੌਜਵਾਨਾਂ ਵਿੱਚ ਵੋਟ ਦੀ ਅਹਿਮੀਅਤ ਸਬੰਧੀ ਜਾਗਰੂਕਤਾ ਫੈਲਾਉਣਾ ਸਾਡੇ ਸਾਹਮਣੇ ਵੱਡਾ ਕੰਮ ਹੈ। ਅਪੀਲ ਕਰਦਾਂ ਹਾਂ ਕਿ ਆਉਂਦੀਆਂ ਚੋਣਾਂ ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਕੰਮ ਕਰੋ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 8
ਪੀਐੱਮ ਮੋਦੀ ਨੇ ਰਾਹੁਲ ਗਾਂਧੀ ਸਣੇ ਆਪਣੇ ਸਿਆਸੀ ਵਿਰੋਧੀਆਂ ਨੂੰ ਵੀ ਟਵੀਟ ਕੀਤਾ।
ਉਨ੍ਹਾਂ ਲਿਖਿਆ, "@RahulGandhi, @MamataOfficial, @PawarSpeaks, @Mayawati, @yadavakhilesh, @yadavtejashwi ਅਤੇ @mkstalin ਨੂੰ ਅਪੀਲ ਕਰਦਾ ਹਾਂ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੱਧ ਵੋਟਰਾਂ ਦੀ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ। ਹਾਈ ਟਰਨਆਊਟ ਲੋਕਤੰਤਰ ਲਈ ਚੰਗਾ ਹੋਵੇਗਾ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 9
ਦੂਜੇ ਪਾਸੇ ਪ੍ਰਧਾਨ ਮੰਤਰੀ ਮੋਦੀ ਦੀਆਂ ਟਵੀਟ ਰਾਹੀਂ ਲੋਕ ਸਭਾ ਚੋਣਾਂ ਲਈ ਕੀਤੀ ਗਈ ਅਪੀਲ ਦੇ ਬਹਾਨੇ ਲੋਕਾਂ ਨੇ ਆਪੋ-ਆਪਣੇ ਤਰੀਕੇ ਨਾਲ ਸਵਾਲ ਤੇ ਮੁੱਦੇ ਵੀ ਰੱਖੇ ਅਤੇ ਆਪਣੇ ਵਿਚਾਰ ਸਾਂਝੇ ਕੀਤੇ।
ਪੀਐੱਮ ਮੋਦੀ ਵੱਲੋਂ ਸਲਮਾਨ ਖ਼ਾਨ ਅਤੇ ਆਮਿਰ ਖ਼ਾਨ ਨੂੰ ਕੀਤੇ ਗਏ ਟਵੀਟ ਦੇ ਹੇਠਾਂ ਡਾ. ਅਭਿਸ਼ੇਕ ਤਿਵਾਰੀ ਨਾਂ ਦੇ ਟਵਿੱਟਰ ਯੂਜ਼ਰ ਨੇ ਲਿਖਿਆ, ''ਮੋਦੀ ਜੀ, ਤੁਹਾਡੇ DOPT (ਡਿਪਾਰਟਮੈਂਟ ਆਫ਼ ਪ੍ਰਸੋਨਲ ਐਂਡ ਟ੍ਰੇਨਿੰਗ) ਨੇ ਬਹੁਤ ਦਰਦ ਦਿੱਤਾ ਹੈ ਲੱਖਾਂ ਨੌਜਵਾਨਾਂ ਨੂੰ...ਸੂਦ ਸਣੇ ਵਾਪਸ ਮਿਲੇਗਾ, ਕਿਉਂਕਿ ਇਹੀ ਲੋਕਤੰਤਰ ਦਾ ਤਕਾਜ਼ਾ ਹੈ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 10
ਨਗੇਂਦਰ ਯਾਦਵ ਨਾਂ ਦੇ ਟਵਿੱਟਰ ਯੂਜ਼ਰ ਨੇ ਲਿਖਿਆ, ''ਲੋਕਸਭਾ ਟਿਕਟ ਦੇ ਦਿਓ ਇਨ੍ਹਾਂ ਨੂੰ ਤਾਂ ਇਹ ਚੰਗਾ ਪ੍ਰਚਾਰ ਕਰਨਗੇ ਤੇ ਸਪੋਰਟ ਵੀ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 11
ਪੀਐੱਮ ਮੋਦੀ ਵੱਲੋਂ ਅਮਿਤਾਭ ਬੱਚਨ, ਸ਼ਾਹਰੁਖ਼ ਖ਼ਾਨ ਅਤੇ ਕਰਨ ਜੌਹਰ ਨੂੰ ਕੀਤੇ ਟਵੀਟ ਹੇਠਾਂ ਲੋਕਾਂ ਨੇ ਆਪਣੇ ਵਿਚਾਰ ਰੱਖੇ।
ਸਕੋਚੀ ਨਾਂ ਦੇ ਟਵਿੱਟਰ ਯੂਜ਼ਰ ਨੇ ਸ਼ਾਹਰੁਖ਼ ਖ਼ਾਨ ਦੇ ਇੱਕ ਤਸਵੀਰ ਸਾਂਝੀ ਕਰਦਿਆਂ ਲਿਖਿਆ, ''ਹੋਰ ਕੀ ਪਤਾ BJP ਦੇ ਲਈ ਕੱਲ੍ਹ ਹੋਵੇ ਨਾ ਹੋਵੇ।''
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 12
ਤੁਹਾਨੂੰ ਇਹ ਵੀਡੀਓਜ਼ ਵੀਪਸੰਦਆ ਸਕਦੀਆਂ ਹਨ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2