ਸੈਮ ਪਿਟਰੋਡਾ ਦੇ ਬਿਆਨ ਤੇ ਬਵਾਲ: ‘ਜੋ ਆਗੂ ਕਹਿੰਦੇ ਸਵਾਲ ਨਾ ਕਰੋ, ਉਹ ਖ਼ਤਰਨਾਕ ਹਨ’

ਤਸਵੀਰ ਸਰੋਤ, Getty Images
ਕਾਂਗਰਸ ਦੇ ਓਵਰਸੀਜ਼ ਮੁਖੀ ਸੈਮ ਪਿਟਰੋਡਾ ਵੱਲੋਂ ਪੁਲਵਾਮਾ ਹਮਲੇ ਬਾਰੇ ਦਿੱਤੇ ਬਿਆਨ ਕਾਰਨ ਕਾਂਗਰਸ ਤੋਂ ਕਈ ਸਵਾਲ ਕੀਤੇ ਜਾ ਰਹੇ ਹਨ।
ਸੈਮ ਪਿਟਰੋਡਾ ਨੇ ਕਿਹਾ, “ਪੁਲਵਾਮਾ ਵਰਗੇ ਹਮਲੇ ਹੁੰਦੇ ਰਹਿੰਦੇ ਹਨ। ਹਮਲਾ ਮੁੰਬਈ ਵਿੱਚ ਵੀ ਹੋਇਆ ਸੀ। ਸਾਨੂੰ ਉਦੋਂ ਕਾਰਵਾਈ ਕਰਨੀ ਚਾਹੀਦੀ ਸੀ।”
“ਅੱਠ ਲੋਕ ਆਉਂਦੇ ਹਨ ਅਤੇ ਹਮਲਾ ਕਰਦੇ ਹਨ ਪਰ ਇਸ ਲਈ ਪਾਕਿਸਤਾਨ ਨੂੰ ਦੋਸ਼ ਦੇਣਾ ਗਲਤ ਹੈ। ਕੁਝ ਲੋਕਾਂ ਵੱਲੋਂ ਹਮਲਾ ਕਰਨ ਲਈ ਪੂਰੇ ਦੇਸ ਨੂੰ ਜ਼ਿੰਮੇਵਾਰ ਠਹਿਰਾਉਣਾ ਗਲਤ ਹੈ।"

ਤਸਵੀਰ ਸਰੋਤ, AFP/Getty Images
26 ਫਰਵਰੀ ਨੂੰ ਭਾਰਤ ਸ਼ਾਸਿਤ ਕਸ਼ਮੀਰ ਵਿੱਚ ਸੀਆਰਪੀਐੱਫ ਦੇ ਕਾਫਿਲੇ ਉੱਤੇ ਹਮਲਾ ਹੋਇਆ ਸੀ ਅਤੇ ਇਸ ਹਮਲੇ ਵਿੱਚ ਸੀਆਰਪੀਐੱਫ ਦੇ 40 ਜਵਾਨ ਮਾਰੇ ਗਏ ਸਨ।
ਸੈਮ ਪਿਟਰੋਡਾ ਦੇ ਇਸ ਬਿਆਨ ਤੋਂ ਬਾਅਦ ਸੋਸ਼ਲ ਮੀਡੀਆ ਉੱਤੇ ਸਿਆਸਦਾਨਾਂ ਸਣੇ ਕਈ ਲੋਕਾਂ ਨੇ ਪ੍ਰਤੀਕਰਮ ਦਿੱਤਾ ਹੈ।
ਇਹ ਵੀ ਪੜ੍ਹੋ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ, "ਵਿਰੋਧੀ ਧਿਰ ਸਾਡੀਆਂ ਫੌਜਾਂ ਦੀ ਵਾਰ-ਵਾਰ ਬੇਇੱਜ਼ਤੀ ਕਰਦੀ ਰਹਿੰਦੀ ਹੈ। ਮੈਂ ਆਪਣੇ ਸਾਥੀ ਭਾਰਤੀਆਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਉਹ ਵਿਰੋਧੀ ਧਿਰ ਤੋਂ ਸਵਾਲ ਕਰਨ। ਉਨ੍ਹਾਂ ਨੂੰ ਦੱਸੋ ਕਿ 130 ਕਰੋੜ ਭਾਰਤੀ ਵਿਰੋਧੀਆਂ ਦੀਆਂ ਹਰਕਤਾਂ ਕਾਰਨ ਉਨ੍ਹਾਂ ਨੂੰ ਮਾਫ਼ ਨਹੀਂ ਕਰਨਗੇ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 1
ਹਾਲਾਂਕਿ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦਾ ਕਹਿਣਾ ਹੈ ਕਿ, "ਸਾਡੀਆਂ ਫੌਜਾਂ ਉੱਤੇ ਕਦੇ ਵੀ ਸਵਾਲ ਨਹੀਂ ਚੁੱਕਣਾ ਚਾਹੀਦਾ। ਲੋਕਤੰਤਰ ਵਿੱਚ ਸਵਾਲ ਕਰਨਾ ਸਾਡਾ ਅਧਿਕਾਰ ਹੈ। ਮੌਜੂਦਾ ਸਰਕਾਰ ਨੂੰ ਭਾਰਤੀ ਫੌਜ ਬਣਨਾ ਛੱਡ ਦੇਣਾ ਚਾਹੀਦਾ ਹੈ। ਜੋ ਸਿਆਸਤਦਾਨ ਕਹਿੰਦੇ ਹਨ ਕਿ ਉਨ੍ਹਾਂ ਨੂੰ ਸਵਾਲ ਨਹੀਂ ਕੀਤੇ ਜਾ ਸਕਦੇ ਉਹ ਖ਼ਤਰਨਾਕ ਹਨ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 2
ਕਾਂਗਰਸ ਦੇ ਕੌਮੀ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਸੈਮ ਪਿਟੋਰਡਾ ਦੇ ਬਿਆਨ ਦਾ ਜ਼ਿਕਰ ਤਾਂ ਨਹੀਂ ਕੀਤਾ ਪਰ ਪੁਲਵਾਮਾ ਹਮਲੇ ਨੂੰ ਮੋਦੀ ਸਰਕਾਰ ਦੀ ਨਾਕਾਮੀ ਦੱਸਿਆ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 3
ਹਾਲਾਂਕਿ ਐਨ ਕੇ ਕਥੂਰੀਆ ਨਾਮ ਦੇ ਇੱਕ ਸ਼ਖਸ ਨੇ ਟਵੀਟ ਕੀਤਾ ਹੈ, "ਸਰਕਾਰ ਨੂੰ ਸਵਾਲ ਕਰਨਾ ਬੇਇੱਜ਼ਤੀ ਹੈ। ਸਮਝ ਨਹੀਂ ਆ ਰਿਹਾ ਕਿਵੇਂ?"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 4
ਭਾਜਪਾ ਦੇ ਕੌਮੀ ਬੁਲਾਰੇ ਸੰਬਿਤ ਪਾਤਰਾ ਨੇ ਟਵੀਟ ਕਰਕੇ ਸੈਮ ਪਿਟਰੋਡਾ ਨੂੰ ਘੇਰਿਆ ਤੇ ਕਿਹਾ, “ਕਾਂਗਰਸ ਦੇ ਵੱਡੇ ਲੀਡਰ ਸੈਮ ਪਿਟਰੋਡਾ ਇੱਕ ਪਾਸੇ ਪਾਕਿਸਤਾਨ ਨੂੰ ਕਲੀਨ ਚਿੱਟ ਦਿੰਦੇ ਹਨ ਤੇ ਦੂਜੇ ਪਾਸੇ ਮੋਦੀ ਸਰਕਾਰ ਅਤੇ ਭਾਰਤ ਨੂੰ ਹਵਾਈ ਹਮਲਿਆਂ ਲਈ ਕੋਸਦੇ ਹਨ।”
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 5
ਦਿਨੇਸ਼ ਸ਼ਰਮਾ ਨਾਮ ਦੇ ਟਵਿੱਟਰ ਅਕਾਊਂਟ ਤੋਂ ਲਿਖਿਆ ਗਿਆ ਹੈ, "ਸਾਡੇ ਸੁਰੱਖਿਆ ਬਲ ਕਿਸੇ ਵੀ ਪਿਟਰੋਡਾ ਨੂੰ ਜਵਾਬਦੇਹ ਨਹੀਂ ਹਨ। ਇਹ ਲੋਕ ਆਪਣਾ ਸਿਆਸੀ ਏਜੰਡਾ ਚਲਾ ਸਕਦੇ ਹਨ। ਪਰ ਸਭ ਤੋਂ ਵੱਧ ਫਰਕ ਪੈਂਦਾ ਹੈ ਭਾਰਤ ਦੇ ਲੋਕ ਕੀ ਸੋਚਦੇ ਹਨ।"
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 6
ਇੱਕ ਟਵਿੱਟਰ ਯੂਜ਼ਰ ਸੁਮਨ ਰੇੱਡੀ ਦਾ ਕਹਿਣਾ ਹੈ ਕਿ ਇਹ ਕਾਂਗਰਸ ਵੱਲੋਂ ਪਾਕਿਸਤਾਨ ਤੋਂ ਅੱਤਵਾਦ ਨੂੰ ਵੱਖ ਕਰਨ ਦੀ ਕੋਸ਼ਿਸ਼ ਹੈ।
ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of X post, 7
ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:
ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।
End of YouTube post, 1

End of YouTube post, 2