ਚੌਕੀਦਾਰ ਬਣਨ ਵਾਸਤੇ ਤਾਂ ਬੱਚਿਆਂ ਨੇ ਡਿਗਰੀਆਂ ਨਹੀਂ ਲਈਆਂ- ਸੁਨੀਲ ਜਾਖੜ
ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ ਮੈਂ ਵੀ ਚੌਕੀਦਾਰ’ ਮੁਹਿੰਮ ਸਣੇ ਪੰਜਾਬ ਦੇ ਕਈ ਮਸਲਿਆਂ ਅਤੇ ਕਰਤਾਰਪੁਰ ਲਾਂਘੇ ਤੇ ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨਾਲ ਕੀਤੀ ਖ਼ਾਸ ਗੱਲਬਾਤ।