ਆਈਪੀਐੱਲ-2019 ਵਿੱਚ 'ਚੌਕੀਦਾਰ ਚੋਰ ਹੈ' ਦੇ ਨਾਅਰਿਆਂ ਦੀ ਸਚਾਈ

ਟਵਿੱਟਰ ਯੂਜ਼ਰ

ਤਸਵੀਰ ਸਰੋਤ, Ruchika Chaturvedi/twitter

    • ਲੇਖਕ, ਫੈਕਟ ਚੈੱਕ ਟੀਮ
    • ਰੋਲ, ਬੀਬੀਸੀ ਨਿਊਜ਼

ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ਵਿੱਚ ਕਿੰਗਜ਼-IX ਪੰਜਾਬ ਅਤੇ ਰਾਜਸਥਾਨ ਰਾਇਲਜ਼ ਵਿਚਕਾਰ ਸੋਮਵਾਰ ਨੂੰ ਖੇਡੇ ਗਏ ਆਈਪੀਐੱਲ ਮੈਚ ਦਾ ਇੱਕ ਵੀਡੀਓ ਸੋਸ਼ਲ ਮੀਡੀਆ ’ਤੇ ਇਸ ਦਾਅਵੇ ਨਾਲ ਸ਼ੇਅਰ ਕੀਤਾ ਜਾ ਰਿਹਾ ਹੈ ਕਿ ਮੈਚ ਦੌਰਾਨ 'ਚੌਕੀਦਾਰ ਚੋਰ ਹੈ' ਦੇ ਨਾਅਰੇ ਲਾਏ ਗਏ।

ਇਸ ਵਾਰ ਦੇ ਆਈਪੀਐੱਲ ਟੂਰਨਾਮੈਂਟ ਦਾ ਇਹ ਚੌਥਾ ਮੈਚ ਸੀ। ਇਸ ਮੈਚ ਦੀ 24 ਸਕਿੰਟਾਂ ਦੀ ਇਹ ਵੀਡੀਓ ਵਾਇਰਲ ਹੋ ਰਹੀ ਹੈ।

ਵੀਡੀਓ ਵਿੱਚ ਕਿੰਗਜ਼ ਇਲੈਵਨ ਪੰਜਾਬ ਦੇ ਬੱਲੇਬਾਜ਼ ਨਿਕੋਲਸ ਪੂਰਨ ਕਰੀਜ਼ 'ਤੇ ਦਿਖਾਈ ਦੇ ਰਹੇ ਹਨ ਅਤੇ ਰਾਜਸਥਾਨ ਰਾਇਲਜ਼ ਦੇ ਗੇਂਦਬਾਜ਼ ਜਯਦੇਵ ਉਨਾਦਕਟ ਰਨ-ਅਪ ਲੈ ਕੇ ਵਾਪਸ ਆ ਰਹੇ ਹਨ।

ਇਸੇ ਦੌਰਾਨ ਵੀਡੀਓ ਵਿੱਚ 'ਚੌਕੀਦਾਰ ਚੋਰ ਹੈ'ਦੇ ਨਾਅਰੇ ਲੱਗਣ ਦੀ ਆਵਾਜ਼ ਸੁਣਨ ਲਗਦੀ ਹੈ। ਵਾਇਰਲ ਵੀਡੀਓ ਵਿੱਚ ਪੰਜ ਵਾਰ ਇਹ ਨਾਅਰਾ ਸੁਣਾਈ ਦਿੰਦਾ ਹੈ।

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ-ਆਪ ਨੂੰ 'ਦੇਸ ਦਾ ਚੌਕੀਦਾਰ' ਕਹਿੰਦੇ ਰਹੇ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ 'ਦੇਸ ਰੱਖਿਅਤ ਹੱਥਾਂ ਵਿੱਚ ਹੈ।'

ਇਸੇ ਮੁੱਦੇ ਨੂੰ ਅਧਾਰ ਬਣਾ ਕੇ ਰਫਾਲ ਜਹਾਜ਼ ਦਾ ਹਵਾਲਾ ਦੇ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਬਾਰੇ ਕਿਹਾ ਸੀ ਕਿ 'ਚੌਕੀਦਾਰ ਚੋਰ ਹੈ।'

ਫਿਲਹਾਲ ਤਾਂ ਇਹ ਵੀਡੀਓ ਵਟਸਐਪ, ਫੇਸਬੁੱਕ ਤੇ ਟਵਿੱਟਰ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਇਹ ਵੀਡੀਓ ਸੈਂਕੜੇ ਵਾਰ ਸ਼ੇਅਰ ਹੋ ਚੁੱਕਿਆ ਹੈ।

ਇਹ ਵੀ ਪੜ੍ਹੋ:

ਟਵਿੱਟਰ ਯੂਜ਼ਰ

ਤਸਵੀਰ ਸਰੋਤ, Zainab sikander/BBC

ਆਪਣੇ-ਆਪ ਨੂੰ ਰਾਜਸਥਾਨੀ ਦੱਸਣ ਵਾਲੇ ਲਲਿਤ ਦੇਵਾਸੀ ਨਾਮ ਦੇ ਇੱਕ ਟਵਿੱਟਰ ਯੂਜ਼ਰ ਨੇ ਲਿਖਿਆ, "ਸਮੇਂ ਦਾ ਫੇਰ ਦੇਖੋ, ਜਿਸ ਆਈਪੀਐੱਲ 2014 ਵਿੱਚ ਮੋਦੀ-ਮੋਦੀ ਦੇ ਨਾਅਰੇ ਲਗਦੇ ਸਨ, ਉਸੇ ਆਈਪੀਐੱਲ ਵਿੱਚ 2019 ਵਿੱਚ ਵਿੱਚ 'ਚੌਕੀਦਾਰ ਚੋਰ ਹੈ'ਦੇ ਨਾਅਰੇ ਲੱਗੇ। ਸਮੇਂ ਦਾ ਪਹੀਆ ਘੁੰਮਦਾ ਰਹਿੰਦਾ ਹੈ।"

ਫੇਸਬੁੱਕ ਤੇ ਵੀ ਅਜਿਹੇ ਹੀ ਦਾਅਵੇ ਨਾਲ ਲਗਭਗ 6 ਗਰੁੱਪਾਂ ਵਿੱਚ ਇਹ ਵੀਡੀਓ ਸ਼ੇਅਰ ਕੀਤਾ ਗਿਆ ਹੈ, ਪਰ ਇਹ ਪੂਰੀ ਕਹਾਣੀ ਨਹੀਂ ਹੈ।

ਹੁਣ ਸੁਣੋ ਅਸਲ ਕਹਾਣੀ, ਪੂਰੀ ਕਹਾਣੀ

ਜੈਪੁਰ ਵਿੱਚ ਸ਼ਾਮ ਨੂੰ 8 ਵਜੇ ਇਹ ਮੈਚ ਸ਼ੁਰੂ ਹੋਇਆ ਸੀ। ਸਟੇਡੀਅਮ ਵਿੱਚ ਔਸਤ ਜਿਹੀ ਭੀੜ ਸੀ।

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਟੀਮ ਕਿੰਗਜ਼- IX ਪੰਜਾਬ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਮੌਕਾ ਮਿਲਿਆ।

ਮੈਚ ਦੀ ਪਹਿਲੀ ਪਾਰੀ ਵਿੱਚ 14ਵੇਂ ਓਵਰ ਵਿੱਚ ਸਪੀਕਰ ਤੋਂ ਅਨਾਊਂਸਮੈਂਟ ਹੋਈ 'ਜੀਤੇਗਾ ਬਈ ਜੀਤੇਗਾ' ਇਸ ਦਾ ਜਵਾਬ ਦਰਸ਼ਕਾਂ ਨੇ ਦਿੱਤਾ ਕਿ 'ਰਾਜਸਥਾਨ ਜੀਤੇਗਾ।'

15ਵੇਂ ਤੇ 17ਵੇਂ ਓਵਰ ਵਿੱਚ ਵੀ ਇਹੀ ਨਾਅਰੇ ਦੁਹਰਾਏ ਗਏ।

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਰਾਜਸਥਾਨ ਰਾਇਲਜ਼ ਦੇ ਗੇਂਦਬਾਜ਼ ਜੈਦੇਵ ਉਨਾਦਕਟ ਨੇ ਜਦੋਂ 18ਵੇਂ ਓਵਰ ਵਿੱਚ ਪਹਿਲੀ ਗੇਂਦ ਸੁੱਟੀ ਤਾਂ ਸਟੇਡੀਅਮ ਦੇ ਉੱਤਰੀ ਪਾਸਿਓਂ ਮੋਦੀ-ਮੋਦੀ ਦੇ ਨਾਅਰਿਆਂ ਦੀ ਆਵਾਜ਼ ਆਉਣ ਲੱਗੀ।

ਸਟੇਡੀਅਮ ਦੇ ਪੱਛਮੀ ਪਾਸਿਓਂ ਮੈਚ ਦੇਖ ਰਹੇ 23 ਸਾਲਾਂ ਦੇ ਬੀਟੈਕ ਸਟੂਡੈਂਟ ਜਯੰਤ ਚੌਬੇ ਨੇ ਦੱਸਿਆ, "ਸਟੇਡੀਅਮ ਵਿੱਚ ਦਾਖ਼ਲੇ ਸਮੇਂ ਕਾਫ਼ੀ ਚੈਕਿੰਗ ਸੀ। ਕੋਈ ਸਿਆਸੀ ਸਮੱਗਰੀ ਅੰਦਰ ਲਿਜਾਣ ਦੀ ਆਗਿਆ ਨਹੀਂ ਸੀ ਮੈਚ ਦੀ ਸ਼ੁਰੂਆਤ ਸਮੇਂ ਸੰਗੀਤ ਵੀ ਉੱਚਾ ਸੀ। ਹਾਂ, 18ਵੇਂ ਓਵਰ ਵਿੱਚ ਨਾਅਰੇ ਸਾਫ਼ ਸੁਣੇ ਜਾ ਸਕਦੇ ਸਨ।"

ਇਸ ਤੋਂ ਬਾਅਦ ਜਦੋਂ 18ਵੇਂ ਓਵਰ ਦੀ ਦੂਜੀ ਗੇਂਦ ਤੇ ਜਦੋਂ ਪੰਜਾਬ ਟੀਮ ਦੇ ਬੱਲੇਬਾਜ਼ ਨਿਕੋਲਸ ਪੂਰਨ ਨੇ ਜੈਦੇਵ ਦੀ ਗੇਂਦ ਤੇ ਚੌਕਾ ਮਾਰਿਆ ਤਾਂ ਉਸ ਮਗਰੋਂ ਨਾਅਰੇ ਬਦਲੇ ਹੋਏ ਸੁਣ ਰਹੇ ਸਨ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਭੀੜ ਵਿੱਚੋਂ ਤੇਜ਼ ਅਵਾਜ਼ ਆਈ— "ਚੌਕੀਦਾਰ ਚੋਰ ਹੈ।" ਇਹ ਨਾਅਰਾ ਪੰਜ ਵਾਰ ਲਾਇਆ ਗਿਆ।

ਹੌਟ-ਸਟਾਰ ਦੀ ਵੈਬਸਾਈਟ 'ਤੇ ਇਹ ਪੂਰੇ ਸਿਲਸਿਲੇਵਾਰ ਢੰਗ ਨਾਲ ਸੁਣਿਆ ਜਾ ਸਕਦਾ ਹੈ।

ਸਟੇਡੀਅਮ ਵਿੱਚ 'ਚੌਕੀਦਾਰ ਚੋਰ ਹੈ' ਦੇ ਨਾਅਰੇ 'ਮੋਦੀ-ਮੋਦੀ' ਦੇ ਨਾਅਰਿਆਂ ਦੇ ਜਵਾਬ ਵਿੱਚ ਲਾਏ ਗਏ ਸਨ। ਅਜਿਹਾ ਨਹੀਂ ਹੈ ਕਿ ਸਟੇਡੀਅਮ ਵਿੱਚ ਸਿਰਫ਼ ਇਹੀ ਇੱਕ ਨਾਅਰਾ ਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ:

ਤੁਸੀਂ ਇਹ ਵੀਡੀਓ ਵੀ ਪਸੰਦ ਆ ਸਕਦੇ ਹਨ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)