ਕਰਤਾਰਪੁਰ ਲਾਂਘਾ: ਭਾਰਤ ਨੇ ਐਨ ਆਖ਼ਰੀ ਮੌਕੇ ਕਿਉਂ ਟਾਲੀ ਪਾਕਿਸਤਾਨ ਨਾਲ ਬੈਠਕ

IMRAN KHAN

ਕਰਤਾਰਪੁਰ ਲਾਂਘੇ ਉੱਤੇ ਭਾਰਤ ਅਤੇ ਪਾਕਿਸਤਾਨ ਦੀ ਪ੍ਰਸਤਾਵਿਤ ਬੈਠਕ ਭਾਰਤ ਵੱਲੋਂ ਟਾਲੇ ਜਾਣ ਉੱਤੇ ਪਾਕਿਸਤਾਨ ਨੇ ਨਰਾਜ਼ਗੀ ਪ੍ਰਗਟਾਈ ਹੈ ।

ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾਕਟਰ ਮੁਹੰਮਦ ਫ਼ੈਸਲ ਨੇ ਕਿਹਾ ਕਿ ਪਾਕਿਸਤਾਨ ਨਾਲ ਸਲਾਹ ਕੀਤੇ ਬਿਨਾਂ ਬੈਠਕ ਨੂੰ ਇਕਤਰਫ਼ਾ ਰੱਦ ਕਰਨਾ ਮੰਦਭਾਗਾ ਹੈ।

ਭਾਰਤੀ ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਰਤਾਰਪੁਰ ਲਾਂਘੇ ਸਬੰਧੀ ਭਾਰਤ-ਪਾਕਿਸਤਾਨ ਵਿਚਾਲੇ 2 ਅਪ੍ਰੈਲ ਨੂੰ ਹੋਣ ਵਾਲੀ ਮੀਟਿੰਗ ਫਿਲਹਾਲ ਲਈ ਟਾਲਣ ਦਾ ਐਲਾਨ ਕੀਤਾ ਸੀ।

ਪਾਕਿਸਤਾਨ ਦੀ ਕੀ ਹੈ ਨਰਾਜ਼ਗੀ

ਇੱਕ ਟਵੀਟ ਰਾਹੀ ਮੁਹੰਮਦ ਫੈਸਲ ਨੇ ਕਿਹਾ, "ਪਾਕਿਸਤਾਨ ਕਰਤਾਰਪੁਰ ਲਾਂਘੇ ਸਬੰਧੀ ਦੋਹਾਂ ਦੇਸਾਂ ਵੱਲੋਂ ਸਾਂਝੇ ਤੌਰ 'ਤੇ 14 ਮਾਰਚ ਨੂੰ ਤੈਅ ਕੀਤੀ ਆਗਾਮੀ ਬੈਠਕ ਭਾਰਤ ਵੱਲੋਂ ਮੁਲਤਵੀ ਕਰਨ ਦੇ ਫੈਸਲੇ ਲਈ ਨਰਾਜ਼ਗੀ ਜ਼ਾਹਿਰ ਕਰਦਾ ਹੈ। ਇਹ ਬੈਠਕ ਕਈ ਮੁੱਦਿਆਂ 'ਤੇ ਚਰਚਾ ਕਰਨ ਲਈ ਸੀ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਉਨ੍ਹਾਂ ਅੱਗੇ ਕਿਹਾ, "ਆਖਰੀ ਮੌਕੇ 'ਤੇ ਪਾਕਿਸਤਾਨ ਦੀ ਰਾਇ ਲਏ ਬਿਨਾਂ ਬੈਠਕ ਨੂੰ ਮੁਲਤਵੀ ਕਰਨਾ ਸਮਝ ਤੋਂ ਬਾਹਰ ਹੈ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਭਾਰਤ ਨੇ ਮੰਗੇ ਹਨ ਸਪੱਸ਼ਟੀਕਰਨ

ਇਸ ਤੋਂ ਪਹਿਲਾਂ ਭਾਰਤ ਵੱਲੋਂ ਜਾਰੀ ਬਿਆਨ ਵਿਚ ਭਾਰਤ ਨੇ ਕਿਹਾ ਕਿ ਅਟਾਰੀ ਵਿਚ 14 ਮਾਰਚ ਨੂੰ ਹੋਈ ਪਿਛਲੀ ਬੈਠਕ ਦੌਰਾਨ ਪੇਸ਼ ਕੀਤੀਆਂ ਤਜਵੀਜਾਂ ਸਬੰਧੀ ਪਾਕਿਸਤਾਨ ਤੋਂ ਕਈ ਸਪੱਸ਼ਟੀਕਰਨ ਮੰਗੇ ਹਨ।

ਭਾਰਤ ਨੇ ਉਨ੍ਹਾਂ ਰਿਪੋਰਟਾਂ 'ਤੇ ਚਿੰਤਾ ਜ਼ਾਹਿਰ ਕੀਤੀ ਹੈ ਕਿ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਬਣੀ ਕਮੇਟੀ ਵਿੱਚ ਵਿਵਾਦਤ ਬੰਦਿਆਂ ਦੀ ਨਿਯੁਕਤੀ ਕੀਤੀ ਹੈ। ਇਸ ਸਬੰਧੀ ਵੀ ਭਾਰਤ ਸਰਕਾਰ ਨੇ ਸਪੱਸ਼ਟੀਕਰਨ ਵੀ ਮੰਗਿਆ ਹੈ।

ਭਾਰਤੀ ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ ਉੱਤੇ ਜਾਰੀ ਪ੍ਰੈਸ ਰਿਲੀਜ਼ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਵੱਲੋਂ ਜਵਾਬ ਆਉਣ ਤੋਂ ਬਾਅਦ ਅਗਲੀ ਬੈਠਕ ਦਾ ਸਹੀ ਸਮਾਂ ਤੈਅ ਕੀਤਾ ਜਾ ਸਕਦਾ ਹੈ।

ਵਿਦੇਸ਼ ਮੰਤਰਾਲੇ ਦੀ ਵੈੱਬਸਾਈਟ

ਤਸਵੀਰ ਸਰੋਤ, Inderjeet Kaur

ਇਸ ਦੌਰਾਨ ਲਾਂਘੇ ਲਈ ਬੁਨਿਆਦੀ ਢਾਂਚੇ ਨੂੰ ਇੱਕ ਪ੍ਰਭਾਵੀ ਢੰਗ ਨਾਲ ਅੱਗੇ ਲਿਜਾਣ ਲਈ ਭਾਰਤ ਨੇ ਜ਼ੀਰੋ ਪੁਆਇੰਟ 'ਤੇ ਅਪ੍ਰੈਲ ਦੇ ਮੱਧ ਵਿੱਚ ਤਕਨੀਕੀ ਮਾਹਿਰਾਂ ਦੀ ਇੱਕ ਹੋਰ ਬੈਠਕ ਦੀ ਪੇਸ਼ਕਸ਼ ਕੀਤੀ ਹੈ।

ਇਹ ਵੀ ਪੜ੍ਹੋ:

ਇਹ ਵੀਡੀਓ ਤੁਹਾਨੂੰ ਪਸੰਦ ਆ ਸਕਦੇ ਹਨ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)