ਮਾਈਨਿੰਗ ਨੇ ਸਤਲੁਜ ਦਰਿਆ ਦੇ ਕੰਢੇ ਰਹਿੰਦੇ ਲੋਕਾਂ ਦੀ ਜ਼ਿੰਦਗੀ ਨੂੰ ਕਿਵੇਂ ਪ੍ਰਭਾਵਿਤ ਕੀਤਾ ਹੈ
ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਸਿਆਸੀ ਅਤੇ ਸਮਾਜਿਕ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਰਿਹਾ ਹੈ। ਇਸ ਵਿਚਾਲੇ ਬੀਬੀਸੀ ਨੇ ਜਾਨਣ ਦੀ ਕੋਸ਼ਿਸ਼ ਕੀਤੀ ਹੈ ਕਿ ਰੋਪੜ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਕੰਢੇ ਵਸੇ ਇਲਾਕਿਆਂ ਵਿੱਚ ਮਾਈਨਿੰਗ ਦਾ ਅਸਰ ਕਿੰਨਾ ਪਿਆ ਹੈ।
ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ
ਸ਼ੂਟ ਐਡਿਟ- ਗੁਲਸ਼ਨ ਕੁਮਾਰ