ਕਾਂਗਰਸ ਦੇਸ਼ਧ੍ਰੋਹ ਦਾ ਕਾਨੂੰਨ ਕਿਉਂ ਖ਼ਤਮ ਕਰਨਾ ਚਾਹੁੰਦੀ ਹੈ?

ਵੀਡੀਓ ਕੈਪਸ਼ਨ, ਕਾਂਗਰਸ ਦੇਸ਼ਧ੍ਰੋਹ ਦਾ ਕਾਨੂੰਨ ਕਿਉਂ ਖ਼ਤਮ ਕਰਨਾ ਚਾਹੁੰਦੀ ਹੈ?

ਕਾਂਗਰਸ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ ਆਪਣਾ ਮਨੋਰਥ ਪੱਤਰ ਜਾਂ ਮੈਨੀਫੇਸਟੋ ਜਾਰੀ ਕੀਤਾ ਤਾਂ ਉਸ ਵਿੱਚ ਇੱਕ ਨੁਕਤੇ ਨੇ ਭਖਵੀਂ ਬਹਿਸ ਨੂੰ ਜਨਮ ਦੇ ਦਿੱਤਾ ਹੈ।

ਇਹ ਨੁਕਤਾ ਹੈ: ਇੰਡੀਅਨ ਪੀਨਲ ਕੋਡ (ਆਈਪੀਸੀ) ਵਿੱਚੋਂ ਧਾਰਾ 124-ਏ (ਜੋ ਦੇਸ਼ਧ੍ਰੋਹ ਦੀ ਪਰਿਭਾਸ਼ਾ ਦਿੰਦਾ ਹੈ) ਨੂੰ ਹਟਾ ਦਿੱਤਾ ਜਾਵੇਗਾ ਕਿਉਂਕਿ ਇਸ ਦੀ ਦੁਰਵਰਤੋਂ ਹੁੰਦੀ ਰਹੀ ਹੈ। ਭਾਜਪਾ ਨੇ ਇਸ ਨੂੰ ਮੰਦਭਾਗਾ ਆਖਿਆ ਹੈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)