ਜਲ੍ਹਿਆਂਵਾਲਾ ਬਾਗ: ਅੰਮ੍ਰਿਤਸਰ ’ਚ ਕੈਂਡਲ ਮਾਰਚ, ਅਮਰਿੰਦਰ ਨੇ ਬ੍ਰਿਟੇਨ ਤੋਂ ਕੀਤੀ ਮੁਆਫ਼ੀ ਦੀ ਮੰਗ

ਸੱਜਿਓਂ: ਅੰਮ੍ਰਿਤਸਰ ਦੇ ਐੱਮਪੀ ਗੁਰਜੀਤ ਸਿੰਘ ਔਜਲਾ, ਗਵਰਨਰ ਵੀਪੀ ਸਿੰਘ ਬਾਦਨੋਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਆਗੂ

ਤਸਵੀਰ ਸਰੋਤ, Ravinder singh robin

ਤਸਵੀਰ ਕੈਪਸ਼ਨ, ਸੱਜਿਓਂ: ਅੰਮ੍ਰਿਤਸਰ ਦੇ ਐੱਮਪੀ ਗੁਰਜੀਤ ਸਿੰਘ ਔਜਲਾ, ਗਵਰਨਰ ਵੀਪੀ ਸਿੰਘ ਬਾਦਨੋਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਆਗੂ

ਜਲ੍ਹਿਆਂਵਾਲਾ ਬਾਗ ਸਾਕੇ ਦੇ 100 ਸਾਲ ਪੂਰੇ ਹੋਣ ਤੋਂ ਪੂਰਬਲੀ ਸ਼ਾਮ, 12 ਅਪ੍ਰੈਲ ਨੂੰ ਰਾਜਪਾਲ ਵੀਪੀ ਸਿੰਘ ਬਾਦਨੋਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਸੈਂਕੜੇ ਲੋਕਾਂ ਨੇ ਅੰਮ੍ਰਿਤਸਰ ਵਿੱਚ ਕੱਢੇ ਇੱਕ ਕੈਂਡਲ ਮਾਰਚ ਵਿੱਚ ਹਿੱਸਾ ਲਿਆ।

ਇਸ ਮੌਕੇ ਅਮਰਿੰਦਰ ਨੇ ਇਸ ਸਾਕੇ ਲਈ ਬਰਤਾਨਵੀ ਪ੍ਰਧਾਨ ਮੰਤਰੀ ਟੈਰੀਜ਼ਾ ਮੇਅ ਵੱਲੋਂ ਪ੍ਰਗਟਾਏ "ਡੂੰਘੇ ਅਫਸੋਸ" ਨੂੰ ਨਕਾਰਦਿਆਂ ਰਸਮੀ ਮੁਆਫ਼ੀ ਦੀ ਮੰਗ ਕੀਤੀ।

ਇਹ ਕੈਂਡਲ ਮਾਰਚ ਟਾਊਨ ਹਾਲ ਤੋਂ ਸ਼ੁਰੂ ਹੋਇਆ ਅਤੇ ਜਲ੍ਹਿਆਂਵਾਲਾ ਬਾਗ ਜਾ ਕੇ ਰੁਕਿਆ।

ਤਸਵੀਰ ਸਰੋਤ, Ravinder singh robin

ਤਸਵੀਰ ਕੈਪਸ਼ਨ, ਇਹ ਕੈਂਡਲ ਮਾਰਚ ਟਾਊਨ ਹਾਲ ਤੋਂ ਸ਼ੁਰੂ ਹੋਇਆ ਅਤੇ ਜਲ੍ਹਿਆਂਵਾਲਾ ਬਾਗ ਜਾ ਕੇ ਰੁਕਿਆ।
ਇਹ ਕੈਂਡਲ ਮਾਰਚ ਟਾਊਨ ਹਾਲ ਤੋਂ ਸ਼ੁਰੂ ਹੋਇਆ ਅਤੇ ਜਲ੍ਹਿਆਂਵਾਲਾ ਬਾਗ ਜਾ ਕੇ ਰੁਕਿਆ।

ਤਸਵੀਰ ਸਰੋਤ, Ravinder singh robin

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਤੁਹਾਨੂੰ ਪਸੰਦ ਆਉਣਗੇ

Skip YouTube post
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)