ਜਲ੍ਹਿਆਂਵਾਲਾ ਬਾਗ: ਅੰਮ੍ਰਿਤਸਰ ’ਚ ਕੈਂਡਲ ਮਾਰਚ, ਅਮਰਿੰਦਰ ਨੇ ਬ੍ਰਿਟੇਨ ਤੋਂ ਕੀਤੀ ਮੁਆਫ਼ੀ ਦੀ ਮੰਗ

ਜਲ੍ਹਿਆਂਵਾਲਾ ਬਾਗ ਸਾਕੇ ਦੇ 100 ਸਾਲ ਪੂਰੇ ਹੋਣ ਤੋਂ ਪੂਰਬਲੀ ਸ਼ਾਮ, 12 ਅਪ੍ਰੈਲ ਨੂੰ ਰਾਜਪਾਲ ਵੀਪੀ ਸਿੰਘ ਬਾਦਨੋਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਣੇ ਸੈਂਕੜੇ ਲੋਕਾਂ ਨੇ ਅੰਮ੍ਰਿਤਸਰ ਵਿੱਚ ਕੱਢੇ ਇੱਕ ਕੈਂਡਲ ਮਾਰਚ ਵਿੱਚ ਹਿੱਸਾ ਲਿਆ।

ਇਸ ਮੌਕੇ ਅਮਰਿੰਦਰ ਨੇ ਇਸ ਸਾਕੇ ਲਈ ਬਰਤਾਨਵੀ ਪ੍ਰਧਾਨ ਮੰਤਰੀ ਟੈਰੀਜ਼ਾ ਮੇਅ ਵੱਲੋਂ ਪ੍ਰਗਟਾਏ "ਡੂੰਘੇ ਅਫਸੋਸ" ਨੂੰ ਨਕਾਰਦਿਆਂ ਰਸਮੀ ਮੁਆਫ਼ੀ ਦੀ ਮੰਗ ਕੀਤੀ।

ਇਹ ਵੀ ਪੜ੍ਹੋ:

ਇਹ ਵੀਡੀਓ ਵੀ ਤੁਹਾਨੂੰ ਪਸੰਦ ਆਉਣਗੇ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)