ਸੁਖਬੀਰ ਬਾਦਲ ਨੂੰ ਜਲਾਲਾਬਾਦ ਲਿਆਉਣਾ ਮੇਰੀ ਵੱਡੀ ਭੁੱਲ ਸੀ - ਸ਼ੇਰ ਸਿੰਘ ਘੁਬਾਇਆ
ਕਾਂਗਰਸ ਪਾਰਟੀ ਦੇ ਫਿਰੋਜ਼ਪੁਰ ਤੋਂ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਨੂੰ ਜਲਾਲਾਬਾਦ ਲਿਆਉਣਾ ਉਨ੍ਹਾਂ ਦੀ ਵੱਡੀ ਭੁੱਲ ਸੀ।
ਬੀਬੀਸੀ ਪੰਜਾਬੀ ਨਾਲ ਗੱਲਬਾਤ ਕਰਦਿਆਂ ਸ਼ੇਰ ਸਿੰਘ ਘੁਬਾਇਆ ਨੇ ਆਖਿਆ ਹੈ ਕਿ ਉਨ੍ਹਾਂ ਨੇ ਜਲਾਲਾਬਾਦ ਸੀਟ ਸੁਖਬੀਰ ਸਿੰਘ ਬਾਦਲ ਨੂੰ ਖੁਸ਼ ਕਰਨ ਲਈ ਛੱਡੀ ਸੀ ਪਰ ਉਹਨਾਂ ਨੇ ਮੈਨੂੰ ਹੀ ਤੰਗ ਕਰਨਾ ਸ਼ੁਰੂ ਕਰ ਦਿੱਤਾ।
ਰਿਪੋਰਟ : ਸਰਬਜੀਤ ਸਿੰਘ ਧਾਲੀਵਾਲ