'ਸਿੱਖਸ ਫਾਰ ਜਸਟਿਸ' ਨੂੰ ਭਾਰਤ ਸਰਕਾਰ ਨੇ ਕੀਤਾ ਬੈਨ

ਰੈਫਰੈਂਡਮ 2020, ਸਿੱਖਸ ਫਾਰ ਜਸਟਿਸ

ਤਸਵੀਰ ਸਰੋਤ, Chris J Ratcliffe/Getty Images

ਨਿਊਜ਼ ਏਜੰਸੀ ਏਐਨਆਈ ਦੀ ਖ਼ਬਰ ਮੁਤਾਬਕ ਭਾਰਤ ਸਰਕਾਰ ਨੇ 'ਸਿੱਖਸ ਫਾਰ ਜਸਟਿਸ' ਨੂੰ ਬੈਨ ਕਰ ਦਿੱਤਾ ਹੈ। ਕੇਂਦਰੀ ਕੈਬਨਿਟ ਬੈਠਕ ਦੇ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ।

ਕੇਂਦਰ ਸਰਕਾਰ ਨੇ 'ਸਿੱਖਸ ਫਾਰ ਜਸਟਿਸ' ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਹੈ। ਇਹ ਸੰਗਠਨ ਅਮਰੀਕਾ ਵਿੱਚ ਆਪਣੀਆਂ ਗਤੀਵਿਧੀਆਂ ਚਲਾ ਰਿਹਾ ਹੈ।

ਕੇਂਦਰ ਸਰਕਾਰ ਨੇ ਇਹ ਫ਼ੈਸਲਾ ਕਈ ਸਿੱਖ ਸੰਗਠਨਾਂ ਦੀ ਰਾਇ ਤੋਂ ਬਾਅਦ ਲਿਆ ਹੈ।

ਸਿੱਖਸ ਫਾਰ ਜਸਟਿਸ ਆਨਲਾਈਨ 20-20 ਰਫਰੈਂਡਮ ਮੁਹਿੰਮ ਚਲਾ ਰਿਹਾ ਹੈ। ਇਸ ਸੰਗਠਨ ਵੱਲੋਂ ਇਹ ਰਫਰੈਂਡਮ ਖਾਲਿਸਤਾਨ ਬਣਾਉਣ ਲਈ ਚਲਾਈ ਜਾ ਰਹੀ ਹੈ।

ਭਾਰਤ ਸਰਕਾਰ ਨੂੰ ਇਸ ਸਬੰਧੀ ਜਾਣਕਾਰੀ ਕਾਫ਼ੀ ਸਮੇਂ ਤੋਂ ਮਿਲੀ ਸੀ ਜਿਸ ਤੋਂ ਬਾਅਦ ਅੱਜ ਕੇਂਦਰ ਸਕਰਾਰ ਨੇ ਇਹ ਫ਼ੈਸਲਾ ਲੈਂਦੇ ਹੋਏ ਇਸ 'ਤੇ ਪਾਬੰਦੀ ਲਗਾ ਦਿੱਤੀ ਹੈ।

ਇਹ ਵੀ ਪੜ੍ਹੋ:

ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ।

ਉਨ੍ਹਾਂ ਕਿਹਾ, "ਸਿੱਖਸ ਫਾਰ ਜਸਟਿਸ ਅਮਰੀਕਾ ਅਤੇ ਕੈਨੇਡਾ ਵਿੱਚ ਸਾਡੇ ਮੁਲਕ ਖ਼ਿਲਾਫ਼ ਗੜਬੜ ਕਰਵਾਉਣ ਦੀ ਕੋਸ਼ਿਸ਼ ਕਰਦਾ ਹੈ। ਉਸ ਜਥੇਬੰਦੀ ਨੂੰ ਭਾਰਤ ਸਰਕਾਰ ਨੇ ਬੈਨ ਕਰ ਦਿੱਤਾ ਹੈ।"

Skip X post
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post

"ਇਹ ਸੁਣ ਕੇ ਮੈਨੂੰ ਬੜੀ ਖੁਸ਼ੀ ਹੋਈ ਹੈ। ਅਜਿਹੇ ਬੰਦੇ ਜਿਹੜੇ ਲੋਕਾਂ ਨੂੰ ਦੇਸ ਖ਼ਿਲਾਫ਼ ਭੜਕਾਉਂਦੇ ਹਨ ਉਨ੍ਹਾਂ ਦੀ ਇੱਥੇ ਕੋਈ ਥਾਂ ਨਹੀਂ ਹੈ। ਮੈਂ ਆਸ ਕਰਦਾ ਹਾਂ ਕਿ ਅਮਰੀਕਾ ਤੇ ਕੈਨੇਡਾ ਵੀ ਇਸਦੇ ਖ਼ਿਲਾਫ਼ ਕੋਈ ਕਦਮ ਚੁੱਕਣਗੇ।"

ਇਹ ਵੀਡੀਓਜ਼ ਵੀ ਵੇਖੋ

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)