ਸਤਲੁਜ ਕੰਢੇ ਵਸਦੇ 5 ਜ਼ਿਲ੍ਹਿਆ ਦੇ ਪਿੰਡਾਂ ’ਤੇ ਹੜ੍ਹਾਂ ਦੀ ਮਾਰ
ਸਤਲੁਜ ਕੰਢੇ ਵਸੇ ਮੋਗਾ, ਜਲੰਧਰ, ਫਿਰੋਜ਼ਪੁਰ, ਲੁਧਿਆਣਾ ਤੇ ਤਰਨ ਤਾਰਨ ਜਿਲ੍ਹਿਆਂ ਦੇ ਪਿੰਡਾਂ ਨੂੰ ਹਰ ਸਾਲ ਹੜ੍ਹਾਂ ਦੀ ਮਾਰ ਝੱਲਣੀ ਪੈਂਦੀ ਹੈ।
ਲੋਕਾਂ ਦੀ ਸਰਕਾਰ ਤੋਂ ਮੁਆਵਜ਼ੇ ਅਤੇ ਹੜ੍ਹਾਂ 'ਤੇ ਕਾਬੂ ਪਾਉਣ ਲਈ ਬਣਾਈਆਂ ਯੋਜਨਾਵਾਂ ਲਾਗੂ ਕਰਨ ਦੀ ਮੰਗ ਹੈ।
ਰਿਪੋਰਟ- ਸੁਰਿੰਦਰ ਮਾਨ, ਐਡਿਟ-ਰਾਜਨ ਪਪਨੇਜਾ