ਵਿਰਾਟ ਕੋਹਲੀ ਨੇ ਰੋਹਿਤ ਸ਼ਰਮਾ ਨਾਲ ਵਿਵਾਦ 'ਤੇ ਕਿਹਾ ਟੀਮ ਵਿੱਚ ਖਹਿ-ਬਾਜ਼ੀ ਮਹਿਜ਼ ਅਫ਼ਵਾਹਾਂ

ਵੀਡੀਓ ਕੈਪਸ਼ਨ, ਵਿਰਾਟ ਕੋਹਲੀ ਦੀ ਪ੍ਰੈੱਸ ਕਾਨਫਰੰਸ

ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨੇ ਵੈਸਟ ਇੰਡੀਜ਼ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਸਾਰੀਆਂ ਕਿਆਸ ਅਰਾਹੀਆਂ ਨੂੰ ਖਾਰਿਜ਼ ਕੀਤਾ ਹੈ ਜਿਸ ਵਿੱਚ ਕਿਹਾ ਜਾ ਰਿਹਾ ਸੀ ਕਿ ਵਰਲਡ ਕੱਪ ਤੋਂ ਬਾਅਦ ਟੀਮ ਵਿੱਚ ਦਰਾਰ ਆ ਗਈ ਹੈ

ਇਹ ਵੀ ਪੜ੍ਹੋ:

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)