ਬੱਚੇ ਨੂੰ ਮਾਂ ਦਾ ਦੁੱਧ ਚੁੰਘਾਉਣ ਬਾਰੇ ਤੁਹਾਡੇ ਸਵਾਲਾਂ ਦੇ ਜਵਾਬ
ਜਦੋਂ ਇੱਕ ਮਾਂ ਆਪਣੇ ਬੱਚੇ ਨੂੰ ਦੁੱਧ ਚੁੰਘਾਉਂਦੀ ਹੈ ਤਾਂ ਉਸ ਦੇ ਮਨ ’ਚ ਕਈ ਅਜਿਹੇ ਸਵਾਲ ਹੁੰਦੇ ਹਨ, ਜਿਨ੍ਹਾਂ ਦੇ ਜਵਾਬ ਉਹ ਭਾਲਦੀ ਹੈ।
ਅਜਿਹੇ ਕੁਝ ਸਵਾਲਾਂ ਦੇ ਜਵਾਬਾਂ ਦੀ ਭਾਲ ’ਚ ਅਸੀਂ ਦਿੱਲੀ ਦੇ ਮੈਕਸ ਹਸਪਤਾਲ ਦੀ ਇਸਤਰੀ ਰੋਗ ਮਾਹਿਰ ਡਾ. ਸੋਨੀਆ ਨਾਇਕ ਨਾਲ ਗੱਲਬਾਤ ਕੀਤੀ।
ਰਿਪੋਰਟ- ਕੀਰਤੀ ਦੂਬੇ