ਕਸ਼ਮੀਰ: ਭਾਰੀ ਫੌਜ ਦੀ ਤਾਇਨਾਤੀ ਨਾਲ ਲੋਕਾਂ ’ਚ ਸਹਿਮ ਦਾ ਮਾਹੌਲ
ਇਸ ਦੌਰਾਨ ਮੁਫ਼ਤੀ ਸਰਕਾਰ ਨੇ ਸਵਾਲ ਚੁੱਕਿਆ ਕਿ ਜੇ ਸਰਕਾਰ ਇਹ ਦਾਅਵਾ ਕਰਦੀ ਹੈ ਕਿ ਘਾਟੀ ਵਿੱਚ ਹਾਲਾਤ ਸੁਧਰੇ ਹਨ ਤਾਂ ਸੁਰੱਖਿਆ ਦਸਤਿਆਂ ਦੀ ਨਫ਼ਰੀ ਵਧਾਈ ਕਿਉਂ ਜਾ ਰਹੀ ਹੈ।
ਉਨ੍ਹਾਂ ਕਿਹਾ, ''ਇਸ ਤਰ੍ਹਾਂ ਦੀਆਂ ਅਫ਼ਵਾਹਾਂ ਹਨ ਕਿ ਸਰਕਾਰ ਆਰਟੀਕਲ 35-ਏ ਅਤੇ ਵਿਸ਼ੇਸ਼ ਸੂਬੇ ਦੇ ਦਰਜੇ ਵਿੱਚ ਬਦਲਾਅ ਕਰਨ ਜਾ ਰਹੀ। ਇਸਲਾਮ ਵਿੱਚ ਹੱਥ ਜੋੜਨ ਦੀ ਇਜਾਜ਼ਤ ਨਹੀਂ ਹੈ ਪਰ ਫਿਰ ਵੀ ਮੈਂ ਪ੍ਰਧਾਨ ਮੰਤਰੀ ਨੂੰ ਹੱਥ ਜੋੜ ਕੇ ਅਪੀਲ ਕਰਦੀ ਹਾਂ ਕਿ ਅਜਿਹਾ ਨਾ ਕਰਨ।"