ਸੁਸ਼ਮਾ ਸਵਰਾਜ ਦਾ ਦੇਹਾਂਤ: ਪ੍ਰਧਾਨ ਮੰਤਰੀ ਮੋਦੀ ਰੋ ਪਏ

ਵੀਡੀਓ ਕੈਪਸ਼ਨ, ਸੁਸ਼ਮਾ ਸਵਰਾਜ ਦਾ ਦੇਹਾਂਤ: ਪ੍ਰਧਾਨ ਮੰਤਰੀ ਮੋਦੀ ਰੋ ਪਏ

ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਘਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅੱਖਾਂ ’ਚ ਹੰਝੂ ਆ ਗਏ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)