ਸੁਸ਼ਮਾ ਸਵਰਾਜ ਦਾ ਦੇਹਾਂਤ: ‘ਸਿੱਖਾਂ ਦੇ ਮਸਲਿਆਂ ’ਤੇ ਸੁਸ਼ਮਾ ਜੀ ਦਾ ਬਹੁਤ ਸਾਥ ਮਿਲਿਆ’

ਵੀਡੀਓ ਕੈਪਸ਼ਨ, ‘ਸਿੱਖਾਂ ਦੇ ਮਸਲਿਆਂ ’ਤੇ ਸੁਸ਼ਮਾ ਜੀ ਦਾ ਬਹੁਤ ਸਾਥ ਮਿਲਿਆ’

ਰਾਸ਼ਟਰੀ ਸਿੱਖ ਸੰਗਤ ਦੇ ਆਗੂ ਚਿਰਨਜੀਵ ਸਿੰਘ ਉਨ੍ਹਾਂ ਆਗੂਆਂ ਵਿੱਚ ਸ਼ਾਮਲ ਸਨ ਜੋ ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਘਰ ਪਹੁੰਚੇ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਤੇ YouTube 'ਤੇ ਜੁੜੋ।)