SYL: ਸੁਖਬੀਰ ਨੇ ਕੈਪਟਨ ਨੂੰ ਇੰਦਰਾ ਦਾ ਨੀਂਹ ਪੱਥਰ ਰੱਖਣਾ ਚੇਤੇ ਕਰਵਾਇਆ, ਕੈਪਟਨ ਨੇ ਬਾਦਲ ਦਾ ਰਿਕਾਰਡ ਫਰੋਲਿਆ

ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ

ਤਸਵੀਰ ਸਰੋਤ, Getty Images

SYL ਦਾ ਮੁੱਦੇ 'ਤੇ ਇਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਵਿਚਾਲੇ ਟਵਿੱਟਰ ਜੰਗ ਦਾ ਮੈਦਾਨ ਬਣ ਗਿਆ ਹੈ।

ਟਵਿੱਟਰ 'ਤੇ ਕੈਪਟਨ ਤੇ ਸੁਖਬੀਰ ਐੱਸਵਾਈਐੱਲ ਨਾਲ ਜੁੜੇ ਇੱਕ ਦੂਜੇ ਦੇ ਇਤਿਹਾਸ ਨੂੰ ਫਰੋਲ ਰਹੇ ਹਨ।

ਅਸਲ ਵਿੱਚ ਸੁਪਰੀਮ ਕੋਰਟ ਦੀ ਹਦਾਇਤ 'ਤੇ ਦੋਵੇਂ ਸੂਬੇ ਪੰਜਾਬ ਤੇ ਹਰਿਆਣਾ ਸਰਕਾਰ ਦੇ ਨੁਮਾਇੰਦਿਆਂ ਵਿਚਾਲੇ ਸ਼ੁੱਕਰਵਾਰ ਨੂੰ ਮੀਟਿੰਗ ਹੋਈ ਸੀ ਜਿਸ ਵਿੱਚ ਕੋਈ ਖ਼ਾਸ ਗੱਲ ਉਭਰ ਕੇ ਸਾਹਮਣੇ ਨਹੀਂ ਆਈ।

ਪਰ ਮੀਟਿੰਗ ਤੋਂ ਪਹਿਲਾਂ ਹੀ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਇਸ ਮੀਟਿੰਗ ਵਿੱਚ ਹਿੱਸਾ ਨਾ ਲੈਣ ਤੋਂ ਲਈ ਕਿਹਾ ਸੀ।

ਸੁਖਬੀਰ ਨੇ ਕਿਹਾ ਸੀ, "ਪੰਜਾਬ ਸਰਕਾਰ ਨੂੰ ਇਸ ਮੀਟਿੰਗ ਵਿੱਚ ਹਿੱਸਾ ਨਹੀਂ ਲੈਣਾ ਚਾਹੀਦਾ ਹੈ। ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਾ ਹਾਂ ਕਿ ਉਹ ਕਿਸੇ ਵੀ ਦਬਾਅ ਵਿੱਚ ਪੰਜਾਬ ਦਾ ਪਾਣੀ ਨਾ ਦੇਣ। ਅਕਾਲੀ ਦਲ ਦਾ ਇਸ ਬਾਰੇ ਸਟੈਂਡ ਪੱਕਾ ਹੈ ਕਿ ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ ਹੈ।"

Skip X post, 1
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 1

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ਨੂੰ ਇਸ ਬਾਰੇ ਜਵਾਬ ਦਿੱਤਾ। ਉਨ੍ਹਾਂ ਕਿਹਾ, "ਇਹ ਬਦਕਿਸਮਤੀ ਦੀ ਗੱਲ ਹੈ ਕਿ ਸੁਖਬੀਰ ਬਾਦਲ ਮੈਨੂੰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਦੀ ਸਲਾਹ ਦੇ ਰਹੇ ਹਨ। ਮੈਂ ਹੀ ਸੀ ਜੋ ਪੰਜਾਬ ਟਰਮੀਨੇਸ਼ਨ ਆਫ ਐਗਰੀਮੈਂਟ ਐਕਟ 2004 ਲੈ ਕੇ ਆਇਆ ਸੀ ਤਾਂ ਜੋ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।"

Skip X post, 2
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 2

ਐਤਵਾਰ ਨੂੰ ਸੁਖਬੀਰ ਨੇ ਕੈਪਟਨ ਨੂੰ ਸਵਾਲ ਕੀਤਾ, "ਮੈਂ ਤੁਹਾਡੀ ਛਟਪਟਾਹਟ ਸਮਝਦਾ ਹਾਂ ਪਰ ਮੈਂ ਤੁਹਾਨੂੰ ਤੱਥਾਂ ਨੂੰ ਤੋੜਨ -ਮਰੋੜਨ ਨਹੀਂ ਦਿਆਂਗਾ। ਤੱਥਾਂ ਵੱਲ ਧਿਆਨ ਦਿਓ। ਹਾਂ ਤੁਸੀਂ ਇਸ ਪਾਪ ਨੂੰ ਕਿਵੇਂ ਢਕੋਗੇ?"

Skip X post, 3
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 3

ਕੈਪਟਨ ਅਮਰਿੰਦਰ ਸਿੰਘ

ਤਸਵੀਰ ਸਰੋਤ, Getty Images

ਗੱਲ ਇੱਥੇ ਹੀ ਨਹੀਂ ਮੁਕੀ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕੱਸਦੇ ਹੋਏ ਆਪਣੇ ਟਵਿੱਟਰ ਐਕਾਊਂਟ ਤੋਂ ਇੱਕ ਅਖ਼ਬਾਰ ਦੇ ਇਸ਼ਤਿਹਾਰ ਦੀ ਫੋਟੋ ਸ਼ੇਅਰ ਕੀਤੀ। ਇਹ ਇਸ਼ਤਿਹਾਰ ਪੰਜਾਬ ਵਿੱਚ ਐੱਸਵਾਈਐੱਲ ਦਾ ਨੀਂਹ ਪੱਥਰ ਰੱਖਣ ਬਾਰੇ ਸੀ। ਇਸ ਵਿੱਚ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਤਸਵੀਰਾਂ ਸਨ।

Skip X post, 4
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 4

ਹੁਣ ਬੀਤੇ ਦਿਨਾਂ ਦੀਆਂ ਯਾਦਾਂ ਤਾਜ਼ਾ ਕਰਵਾਉਣ ਦਾ ਬੇੜਾ ਕੈਪਟਨ ਅਮਰਿੰਦਰ ਸਿੰਘ ਨੇ ਵੀ ਚੁੱਕਿਆ।

ਉਨ੍ਹਾਂ ਕਿਹਾ, "ਚੌਧਰੀ ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ ਵਿੱਚ 1978 ਵਿੱਚ ਇਸ ਬਾਰੇ ਤਸਦੀਕ ਕੀਤੀ ਸੀ ਕਿ ਤੁਹਾਡੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੇ ਐੱਸਵਾਈਐੱਲ ਦੀ ਜ਼ਮੀਨ ਐਕਵਾਇਰ ਕਰਨ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਅਤੇ ਬਾਅਦ ਵਿੱਚ ਇੱਕ ਕਰੋੜ ਦਾ ਚੈੱਕ ਵੀ ਲਿਆ ਸੀ। ਤੁਹਾਨੂੰ ਐੱਸਵਾਈਐੱਲ ਬਾਰੇ ਬੋਲਣ ਦਾ ਕੋਈ ਹੱਕ ਨਹੀਂ ਹੈ। ਇਹ ਮੇਰੇ 'ਤੇ ਛੱਡੋ ਮੈਂ ਪੰਜਾਬ ਦਾ ਪਾਣੀ ਪੰਜਾਬ ਤੋਂ ਬਾਹਰ ਨਹੀਂ ਜਾਣ ਦੇਵਾਂਗਾ।"

Skip X post, 5
X ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ X ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ X ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of X post, 5

ਇਹ ਵੀ ਪੜ੍ਹੋ-

ਇਹ ਵੀਡੀਓਜ਼ ਵੇਖੋ:

Skip YouTube post, 1
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 1

Skip YouTube post, 2
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 2

Skip YouTube post, 3
Google YouTube ਸਮੱਗਰੀ ਦੀ ਇਜਾਜ਼ਤ?

ਇਸ ਲੇਖ ਵਿੱਚ Google YouTube ਤੋਂ ਮਿਲੀ ਸਮੱਗਰੀ ਸ਼ਾਮਲ ਹੈ। ਕੁਝ ਵੀ ਡਾਊਨਲੋਡ ਹੋਣ ਤੋਂ ਪਹਿਲਾਂ ਅਸੀਂ ਤੁਹਾਡੀ ਇਜਾਜ਼ਤ ਮੰਗਦੇ ਹਾਂ ਕਿਉਂਕਿ ਇਸ ਵਿੱਚ ਕੁਕੀਜ਼ ਅਤੇ ਦੂਜੀਆਂ ਤਕਨੀਕਾਂ ਦਾ ਇਸਤੇਮਾਲ ਕੀਤਾ ਹੋ ਸਕਦਾ ਹੈ। ਤੁਸੀਂ ਸਵੀਕਾਰ ਕਰਨ ਤੋਂ ਪਹਿਲਾਂ Google YouTube ਕੁਕੀ ਪਾਲਿਸੀ ਤੇ ਨੂੰ ਪੜ੍ਹਨਾ ਚਾਹੋਗੇ। ਇਸ ਸਮੱਗਰੀ ਨੂੰ ਦੇਖਣ ਲਈ ਇਜਾਜ਼ਤ ਦੇਵੋ ਤੇ ਜਾਰੀ ਰੱਖੋ ਨੂੰ ਚੁਣੋ।

ਚਿਤਾਵਨੀ: ਬਾਹਰੀ ਸਾਈਟਾਂ ਦੀ ਸਮਗਰੀ 'ਚ ਇਸ਼ਤਿਹਾਰ ਹੋ ਸਕਦੇ ਹਨ

End of YouTube post, 3

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)