ਭਾਖੜਾ ਡੈਮ ਤੋਂ ਛੱਡੇ ਪਾਣੀ ਨੇ ਪੰਜਾਬ ਵਿੱਚ ਲੋਕਾਂ ਦੀ ਚਿੰਤਾ ਵਧਾਈ
ਭਾਖੜਾ ਡੈਮ ਤੋਂ 2 ਲੱਖ ਕਿਊਸਿਕ ਪਾਣੀ ਛੱਡਿਆ ਹੈ ਜਿਸ ਤੋਂ ਬਾਅਦ ਸੂਬੇ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਭਾਖੜਾ ਡੈਮ ਵਿੱਚੋਂ ਪਾਣੀ ਛੱਡਣ ਅਤੇ ਲਗਾਤਾਰ ਭਾਰੀ ਮੀਂਹ ਪੈਣ ਕਾਰਨ ਸਤਲੁਜ ਕੰਢੇ ਵਸਦੇ ਪਿੰਡਾਂ ਵਿੱਚ ਜਨ-ਜੀਵਨ ਪ੍ਰਭਾਵਿਤ
ਪੰਜਾਬ ਸਰਕਾਰ ਵੱਲੋਂ ਪੰਜਾਬ ’ਚ ਅਲਰਟ ਜਾਰੀ ਕੀਤਾ ਗਿਆ। ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਰਿਪੋਰਟ: ਬਰਨਾਲਾ ਤੋਂ ਸੁਖਚਰਨ ਪ੍ਰੀਤ ਅਤੇ ਬਟਾਲਾ ਤੋਂ ਗੁਰਪ੍ਰੀਤ ਚਾਵਲਾ