ਕਨੂਪ੍ਰਿਆ ਨੇ ਲਾਏ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦੇ ਇਲਜ਼ਾਮ, ਏਬੀਵੀਪੀ ਵੱਲੋਂ ਖੰਡਨ
ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਆਗੂ ਕਨੂਪ੍ਰਿਆ ਨੇ ਇਲਜ਼ਾਮ ਲਾਇਆ ਕਿ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਨੂੰ ਏਬੀਵੀਪੀ ਦੇ ਮੈਂਬਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਏਬੀਵੀਪੀ ਨੇ ਇਲਜ਼ਾਮਾਂ ਤੋਂ ਇਨਕਾਰ ਕੀਤਾ ਹੈ ਤੇ ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: