ਪੰਜਾਬ 'ਚ ਹੜ੍ਹ: ਲੋਕ ਘਰਾਂ ਦੀਆਂ ਛੱਤ ’ਤੇ ਰਹਿਣ ਲਈ ਮਜਬੂਰ, ਪਾਣੀ ਕਾਰਨ ਬਿਮਾਰੀਆਂ ਫੈਲਣ ਦਾ ਖਦਸ਼ਾ

ਵੀਡੀਓ ਕੈਪਸ਼ਨ, ਲੋਕ ਘਰਾਂ ਦੀਆਂ ਛੱਤ ’ਤੇ ਰਹਿਣ ਲਈ ਮਜਬੂਰ

ਹੜ੍ਹ ਦੇ ਇੱਕ ਹਫ਼ਤੇ ਬਾਅਦ ਵੀ ਲੋਕ ਆਪਣੇ ਘਰਾਂ ਦੀਆਂ ਛੱਤਾਂ ’ਤੇ ਰਹਿਣ ਲਈ ਮਜਬੂਰ। ਉਨ੍ਹਾਂ ਦਾ ਕਹਿਣਾ ਹੈ ਕਿ ਨਾ ਤਾਂ ਉਨ੍ਹਾਂ ਕੋਲ ਪਾਣੀ ਹੈ ਅਤੇ ਨਾ ਹੀ ਬਾਥਰੂਮ ਹੈ।

ਰੋਪੜ, ਜਲੰਧਰ ਸਣੇ ਪੰਜਾਬ ਦੇ ਕਈ ਇਲਾਕੇ ਹੜ੍ਹ ਨਾਲ ਪ੍ਰਭਾਵਿਤ ਰਹੇ ਸਨ।

ਮੁੱਕ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੜ੍ਹਾਂ ਕਾਰਨ ਸੂਬੇ ਦਾ 2000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਜਿਸ ਵਿੱਚ ਮੁਆਵਜ਼ਾ ਅਤੇ ਸੂਬੇ ਦੇ ਬੁਨਿਆਦੀ ਢਾਂਚੇ ਦਾ ਨੁਕਸਾਨ ਵੀ ਸ਼ਾਮਲ ਹੈ

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ

ਸ਼ੂਟ ਤੇ ਐਡਿਟ- ਗੁਲਸ਼ਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)