PNB : ਭਾਰਤ ਦੇ ਪਹਿਲੇ ਸਵਦੇਸ਼ੀ ਬੈਂਕ ਪੰਜਾਬ ਨੈਸ਼ਨਲ ਬੈਂਕ ਦੇ ਸਫ਼ਰ ਦੀ ਕਹਾਣੀ

ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਯੂਨਾਇਟਿਡ ਬੈਂਕ ਅਤੇ ਓਰੀਐਂਟਲ ਬੈਂਕ ਆਫ਼ ਕਾਮਰਸ ਦਾ ਪੰਜਾਬ ਨੈਸ਼ਨਲ ਬੈਂਕ ਵਿਚ ਰੇਲੇਵੇਂ ਦਾ ਐਲਾਨ ਕਰ ਦਿੱਤਾ ਹੈ।

ਪਰ ਕਿਵੇਂ ਅਤੇ ਕਿਉਂ ਬਣਾਇਆ ਗਿਆ ਸੀ ਪੰਜਾਬ ਨੈਸ਼ਨਲ ਬੈਂਕ, ਜਾਣਨ ਲਈ ਇਹ ਵੀਡੀਓ ਦੇਖੋ।

(ਐਡਿਟ: ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)