ਜਲੰਧਰ ਸਪੋਰਟਸ ਇੰਡਸਟਰੀ ’ਤੇ ਆਰਥਿਕ ਸੁਸਤੀ ਦਾ ਕਿੰਨਾ ਅਸਰ

ਜਲੰਧਰ ਦੀ ਖੇਡ ਇੰਡਸਟਰੀ ਨਾਲ ਕਰੀਬ 1.5 ਲੱਖ ਲੋਕ ਸਿੱਧੇ ਤੇ ਅਸਿੱਧੇ ਤੌਰ ’ਤੇ ਜੁੜੇ ਹਨ। ਜਲੰਧਰ ’ਚ 500 ਤੋਂ ਵੱਧ ਖੇਡਾਂ ਦਾ ਸਾਮਾਨ ਤਿਆਰ ਕਰਨ ਵਾਲੀਆਂ ਫੈਕਟਰੀਆਂ ਹਨ। ਇੱਥੇ 300 ਤੋਂ ਵੱਧ ਖੇਡ ਵਸਤਾਂ ਤਿਆਰ ਕੀਤੀਆਂ ਜਾਂਦੀਆਂ ਹਨ।

ਰਿਪੋਰਟ- ਸਰਬਜੀਤ ਸਿੰਘ ਧਾਲੀਵਾਲ

ਸ਼ੂਟ ਐਡਿਟ- ਗੁਲਸ਼ਨ ਕੁਮਾਰ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)