'ਕਰਤਾਰਪੁਰ ਲਾਂਘੇ ਲਈ ਪਾਕਿਸਤਾਨ ਵੱਲੋਂ ਲਾਈ 20 ਡਾਲਰ ਦੀ ਫੀਸ ਜਜ਼ੀਆ ਟੈਕਸ' - ਹਰਸਿਮਰਤ ਕੌਰ ਬਾਦਲ
ਕੇਂਦਰੀ ਮੰਤਰੀ ਹਰਸਿਮਰਤ ਬਾਦਲ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਕਰਤਾਰਪੁਰ ਲਾਂਘੇ ਦੇ ਕੰਮ ਦਾ ਜਾਇਜ਼ਾ ਲੈਣ ਗੁਰਦਾਸਪੁਰ ਪਹੁੰਚੇ। ਇਸ ਦੌਰਾਨ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘੇ ਲਈ ਰੱਖੀ 20 ਡਾਲਰ ਦੀ ਫੀਸ ਨੂੰ ਜਜ਼ੀਆ ਟੈਕਸ ਕਰਾਰ ਦਿੱਤਾ।
ਰਿਪੋਰਟ: ਗੁਰਪ੍ਰੀਤ ਚਾਵਲਾ